ਪੰਜਾਬ 'ਚ ਆਬਕਾਰੀ ਤੇ ਕਰ ਵਿਭਾਗ 'ਚ ਫੇਰਬਦਲ : ਸਰਕਾਰ ਨੇ 142 ਅਧਿਕਾਰੀਆਂ ਦੇ ਕੀਤੇ ਤਬਾਦਲੇ
Published : Jul 1, 2023, 2:31 pm IST
Updated : Jul 1, 2023, 2:31 pm IST
SHARE ARTICLE
photo
photo

9 ਆਈਏਐਸ ਅਤੇ ਪੀਸੀਐਸ ਦੇ ਤਬਾਦਲੇ ਤੋਂ ਬਾਅਦ ਆਬਕਾਰੀ ਤੇ ਕਰ ਵਿਭਾਗ ਵਿਚ ਫੇਰਬਦਲ ਹੋਇਆ ਹੈ

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਅਧਿਕਾਰੀਆਂ ਦੇ ਤਬਾਦਲਿਆਂ ਦੀ ਪ੍ਰਕਿਰਿਆ ਚੱਲ ਰਹੀ ਹੈ। 9 ਆਈਏਐਸ ਅਤੇ ਪੀਸੀਐਸ ਦੇ ਤਬਾਦਲੇ ਤੋਂ ਬਾਅਦ ਆਬਕਾਰੀ ਤੇ ਕਰ ਵਿਭਾਗ ਵਿਚ ਫੇਰਬਦਲ ਹੋਇਆ ਹੈ। ਸਰਕਾਰ ਨੇ 142 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।

ਵਿਭਾਗ ਵਿਚ ਵੱਡੇ ਪੱਧਰ ’ਤੇ ਤਬਾਦਲਿਆਂ ਦਾ ਕਾਰਨ ਇਹ ਹੈ ਕਿ ਅਧਿਕਾਰੀ ਲੰਮੇ ਸਮੇਂ ਤੋਂ ਇੱਕੋ ਥਾਂ ’ਤੇ ਕੰਮ ਕਰਦੇ ਆ ਰਹੇ ਹਨ। ਇਸੇ ਲਈ ਇਸ ਦਾ ਇਕੱਠਿਆਂ ਤਬਾਦਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵੀ ਅੱਜ ਅਧਿਕਾਰਤ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement