Amritsar News : ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਧਮਕੀ ਦੇਣ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ 

By : BALJINDERK

Published : Jul 1, 2024, 4:40 pm IST
Updated : Jul 1, 2024, 6:55 pm IST
SHARE ARTICLE
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ

Amritsar News : ਦੋਹਾਂ ਨੇ ਇੱਕ ਨਾਮੀ ਡਾਕਟਰ ਅਤੇ ਇੱਕ ਰਿਟਾਇਰਡ ਪੁਲਿਸ ਅਧਿਕਾਰੀ ਨੂੰ ਦਿੱਤੀ ਸੀ ਧਮਕੀ, ਮੋਬਾਇਲ ਫੋਨ ਕੀਤਾ ਬਰਾਮਦ 

Amritsar News : ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਧਮਕੀ ਦੇਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੋਹਾਂ ਵਿਅਕਤੀਆਂ ਅੰਮ੍ਰਿਤਸਰ ਦੇ ਇੱਕ ਨਾਮੀ ਡਾਕਟਰ ਅਤੇ ਇੱਕ ਰਿਟਾਇਰਡ ਪੁਲਿਸ ਅਧਿਕਾਰੀ ਨੂੰ ਧਮਕੀ ਦਿੱਤੀ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਢਿੱਲੋ ਨੇ ਕਿਹਾ ਕਿ ਦੋਹਾਂ ਵਿਅਕਤੀਆਂ ਨੂੰ ਉਹਨਾਂ ਦੇ ਮੋਬਾਈਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

(For more news apart from  Amritsar police arrested two persons who threatened in the name of gangster Goldie Brar News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement