ਕਰੰਟ ਲੱਗਣ ਕਾਰਨ ਹੋਈ ਕਿਸਾਨ ਦੀ ਮੌਤ 
Published : Aug 1, 2022, 7:21 pm IST
Updated : Aug 1, 2022, 7:21 pm IST
SHARE ARTICLE
Farmer died due to electrocution
Farmer died due to electrocution

ਫਸਲਾਂ ਦੇ ਬਚਾਅ ਲਈ ਲਗਾਈ ਕੰਡਿਆਲੀ ਤਾਰ ਤੋਂ ਲੱਗਿਆ ਕਰੰਟ

ਸੁਨਾਮ : ਸਥਾਨਕ ਸੁਨਾਮ-ਬਿਗੜਵਾਲ ਸੜਕ 'ਤੇ ਖੇਤ 'ਚ ਰਹਿੰਦੇ ਇਕ ਕਿਸਾਨ ਨਾਲ ਵੱਡਾ ਭਾਣਾ ਵਾਪਰ ਗਿਆ ਹੈ। ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਦਵਿੰਦਰ ਸਿੰਘ ਉਰਫ ਫੰਬੀ (43) ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ।

deathdeath

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦਵਿੰਦਰ ਸਿੰਘ ਆਪਣੇ ਖੇਤ ਦੇ ਆਲੇ-ਦੁਆਲੇ ਅਵਾਰਾ ਪਸ਼ੂਆਂ ਤੋਂ ਫਸਲਾਂ ਦੇ ਬਚਾਅ ਲਈ ਲਗਾਈ ਕੰਡਿਆਲੀ ਤਾਰ ਦੇ ਨੇੜਿਉਂ ਦੀ ਲੰਘ ਰਿਹਾ ਸੀ ਕਿ ਖੇਤ ਉੱਪਰ ਦੀ ਜਾ ਰਹੀ ਹਾਈ ਵੋਲਟੇਜ ਬਿਜਲੀ ਦੀ ਲਾਈਨ ਦੇ ਖੰਬੇ ਨਾਲ ਛੂਹ ਰਹੀ ਕੰਡਿਆਲੀ ਤਾਰ ਨੂੰ ਅਚਾਨਕ ਉਸ ਦਾ ਹੱਥ ਲੱਗ ਗਿਆ ਜਿਸ ਕਾਰਨ ਕਿਸਾਨ ਦਵਿੰਦਰ ਸਿੰਘ ਫੰਬੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement