ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ 49.12 ਲੱਖ ਰੁਪਏ ਦਾ ਸੋਨਾ ਬਰਾਮਦ

By : KOMALJEET

Published : Aug 1, 2023, 8:38 pm IST
Updated : Aug 1, 2023, 8:38 pm IST
SHARE ARTICLE
Gold worth Rs 49.12 lakh recovered from Sri Guru Ramdas Ji Airport
Gold worth Rs 49.12 lakh recovered from Sri Guru Ramdas Ji Airport

ਦੁਬਈ ਤੋਂ ਆਏ ਯਾਤਰੀ ਤੋਂ ਬਰਾਮਦ ਕੀਤਾ 808 ਗ੍ਰਾਮ ਸੋਨਾ  

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਥੇ ਇਕ ਯਾਤਰੀ ਤੋਂ 808 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਫੜੇ ਗਏ ਸੋਨੇ ਦੀ ਕੀਮਤ 49.12 ਲੱਖ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਯਾਤਹੀ ਅੱਜ ਸਵੇਰੇ ਦੁਬਈ ਤੋਂ ਪੰਜਾਬ ਪਹੁੰਚਿਆ ਸੀ। ਸ਼ੱਕ ਦੇ ਆਧਾਰ ’ਤੇ ਕਸਟਮ ਸਟਾਫ਼ ਵਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 808 ਗ੍ਰਾਮ ਵਜ਼ਨੀ ਸੋਨਾ ਬਰਾਮਦ ਹੋਇਆ। 
ਦੱਸ ਦੇਈਏ ਕਿ ਇਹ ਸੋਨਾ 3 ਕੈਪਸੂਲਾਂ ਦੇ ਰੂਪ ਵਿਚ ਲੁਕੋਇਆ ਹੋਇਆ ਸੀ। ਫਿਲਹਾਲ ਕਸਟਮ ਵਿਭਾਗ ਵਲੋਂ ਅਗਲਰੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement