Punjab News : ਸੀਐਮ ਮਾਨ ਤੇ ਕੇਜਰੀਵਾਲ ਅਬੋਹਰ ਵਿਖੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ

By : BALJINDERK

Published : Aug 1, 2025, 5:38 pm IST
Updated : Aug 1, 2025, 5:38 pm IST
SHARE ARTICLE
ਸੀਐਮ ਮਾਨ ਤੇ ਕੇਜਰੀਵਾਲ ਅਬੋਹਰ ਵਿਖੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ
ਸੀਐਮ ਮਾਨ ਤੇ ਕੇਜਰੀਵਾਲ ਅਬੋਹਰ ਵਿਖੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ

Punjab News : ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Punjab News in Punjabi : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਬੋਹਰ ਵਿਖੇ ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ. ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੰਜੇ ਵਰਮਾ ਦੇ ਭਰਾ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਪੁਲਿਸ ਨੇ ਕਤਲ ਵਿੱਚ ਸ਼ਾਮਲ ਦੋ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਸੀ।

1

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੂਰਾ ਇਨਸਾਫ਼ ਮਿਲੇਗਾ ਅਤੇ ਇੱਕ ਵੀ ਦੋਸ਼ੀ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਇਹ ਵੀ ਆਸ਼ਵਾਸਨ ਦਿੱਤਾ ਕਿ ਉਨ੍ਹਾਂ ਦੀ ਅਤੇ ਸਾਰੇ ਪੰਜਾਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ਹੈ ਅਤੇ ਅਸੀਂ ਇਹ ਫ਼ਰਜ਼ ਪੂਰੀ ਤਾਕਤ ਨਾਲ ਨਿਭਾਵਾਂਗੇ।

(For more news apart from CM Mann and Kejriwal reached Abohar meet family cloth merchant Sanjay Verma News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement