Punjab News : ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਅਤੇ ਆਗੂ ਨੌਨਿਹਾਲ ਸਿੰਘ ਦੇ ਗ੍ਰਿਫਤਾਰੀ ਵਰੰਟ ਹੋਏ ਜਾਰੀ

By : BALJINDERK

Published : Sep 1, 2024, 5:14 pm IST
Updated : Sep 1, 2024, 5:30 pm IST
SHARE ARTICLE
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ

Punjab News : ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਨੇ ਪੇਸ਼ ਹੋਣ ਤੋਂ ਕੀਤਾ ਇਨਕਾਰ

Punjab News : ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਦੇ ਗ੍ਰਿਫਤਾਰੀ ਵਰੰਟ ਹੋਏ ਜਾਰੀ। SDM ਫਰੀਦਕੋਟ ਦੀ ਅਦਾਲਤ ਵਲੋਂ ਰਪਟ ਨੰਬਰ 25 ਮਿਤੀ 4/5/2024 ਅਧੀਨ ਧਾਰਾ 107/150 ਤਹਿਤ ਗ੍ਰਿਫਤਾਰ ਕਰ ਮਿਤੀ 4 ਸਤੰਬਰ ਨੂੰ ਪੇਸ਼ ਕਰਨ ਲਈ ਵਰੰਟ ਜਾਰੀ ਕੀਤੇ।

ਇਹ ਵੀ ਪੜੋ : Jalandhar News : ਜਲੰਧਰ 'ਚ ਹੋਟਲ ਮਾਲਕ ਨਾਲ ਹੋਈ 3 ਕਰੋੜ ਦੀ ਧੋਖਾਧੜੀ 

ਲ

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਸੰਘਰਸ਼ ਸ਼ੁਰੂ ਕਰਨਗੇ। ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਨੇ ਪੇਸ਼ ਹੋਣ ਤੋਂ ਇਨਕਾਰ ਕੀਤਾ ਗਿਆ।  

(For more news apart from Kirti Kisan Union state secretary Rajinder Singh and Naunihal Singh have been issued arrest warrants News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement