TarnTaran News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
Published : Sep 1, 2024, 9:27 am IST
Updated : Sep 1, 2024, 9:32 am IST
SHARE ARTICLE
Youth died due to drug overdose TarnTaran News
Youth died due to drug overdose TarnTaran News

TarnTaran News: ਪਿੰਡ ਦੇ ਸਰਕਾਰੀ ਸਕੂਲ 'ਚੋਂ ਮਿਲੀ ਲਾਸ਼

Youth died due to drug overdose TarnTaran News: ਪੰਜਾਬ ਵਿਚ ਚਿੱਟੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਚਿੱਟੇ ਨਾਲ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਤਰਨ ਤਾਰਨ ਤੋਂ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Phillaur News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ 

ਇਥੇ ਪਿੰਡ ਰਟੌਲ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਬਨਜੀਤ ਸਿੰਘ (27) ਵਜੋਂ ਹੋਈ ਹੈ। ਪਰਿਵਾਰ ਨੂੰ ਉਸ ਦੀ ਲਾਸ਼ ਪਿੰਡ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਤੋਂ ਮਿਲੀ। ਜਾਣਕਾਰੀ ਅਨੁਸਾਰ ਉਸ ਨੇ ਪਰਿਵਾਰ ਤੋਂ ਨਸ਼ਾ ਕਰਨ ਲਈ ਪੈਸਿਆਂ ਦੀ ਮੰਗ ਕੀਤੀ।

ਇਹ ਵੀ ਪੜ੍ਹੋ: TarnTaran News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ 

ਮਾਪਿਆਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਉਹ ਘਰੋਂ ਬਾਹਰ ਚਲਾ ਗਿਆ ਅਤੇ ਰਾਤ ਘਰ ਨਾ ਆਇਆ। ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਨੇ ਪੁਲੀਸ ਚੌਕੀ ਦੋਬੁਰਜੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਸ ਦੇ ਪੁੱਤ ਦੀ ਲਾਸ਼ ਨੇੜਿਉਂ ਸਰਿੰਜ ਵੀ ਬਰਾਮਦ ਹੋਈ ਹੈ|

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Youth died due to drug overdose TarnTaran News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement