ਖਰਾਬ ਸਿਹਤ ਦਾ ਹਵਾਲਾ ਦੇ ਕੇ ਇਕ ਹੋਰ ਸੀਨੀਅਰ ਨੇਤਾ ਹੋਇਆ ਅਕਾਲੀ ਦਲ ਤੋਂ ਲਾਂਭੇ
Published : Oct 1, 2018, 4:34 pm IST
Updated : Oct 1, 2018, 4:34 pm IST
SHARE ARTICLE
Baldev Singh Makha
Baldev Singh Makha

 ਅਕਾਲੀਦਲ ਦੇ ਸੀਨੀਅਰ ਨੇਤਾ ਢੀਂਡਸਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ


ਮਾਨਸਾ :  ਅਕਾਲੀਦਲ ਦੇ ਸੀਨੀਅਰ ਨੇਤਾ ਢੀਂਡਸਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਦਲ ਵਿਚਲੀ ਸਿਆਸਤ ਪਹਿਲਾ ਨਾਲੋਂ ਵੀ ਗਰਮਾ ਗਈ ਹੈ। ਮਾਝੇ ਦੇ ਟਕਸਾਲੀ ਅਕਾਲੀਆਂ ਨੇ ਵੀ ਪਾਰਟੀ ਵਿਚ ਪੈਦਾ ਹੋਈ ਅੰਦਰੂਨੀ ਗੜਬੜ ਦੇ ਸੰਕੇਤ ਦਿਤੇ ਹਨ। ਮਾਨਸਾ ਜ਼ਿਲ੍ਹੇ  ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਉਸ ਵੇਲੇ ਲਗਾ ਜਦੋਂ ਟਕਸਾਲੀ ਆਗੂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਾਰਕਿਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਜੱਥੇਦਾਰ ਬਲਦੇਵ ਸਿੰਘ ਮਾਖਾ ਨੇ ਆਪਣੇ ਅਹੁਦੇ ਤੋਂ ਤਿਆਰ ਪੱਤਰ ਦੇ ਦਿਤਾ। ਉਨਾਂ ਕਿਹਾ ਕਿ ਪਿਛਲੇ ਸਮੇਂ ਬੇਅਦਬੀ ਅਤੇ ਹੋਰ ਘਟਨਾਵਾਂ ਨਾਲ ਉਨਾਂ ਦੇ ਮਨ ਨੂੰ ਠੇਸ ਲਗੀ ਸੀ ਜਿਸ ਕਾਰਨ ਉਨਾਂ ਨੇ ਸਿਆਸਤ ਤੋਂ ਸੰਨਿਆਸ ਲੈ ਲਿਆ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement