CM ਵੱਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ
Published : Oct 1, 2020, 4:35 pm IST
Updated : Oct 1, 2020, 4:35 pm IST
SHARE ARTICLE
 Lance Naik Karnail Singh lost his life
Lance Naik Karnail Singh lost his life

ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਕਰੇਗੀ ਪ੍ਰੇਰਨਾ ਦਾ ਕੰਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ 'ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

CM Amrinder SinghCM Amrinder Singh

ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ।

Lance Naik Karnail Singh lost his lifeLance Naik Karnail Singh lost his life

ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ। ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement