ਲਉ ਜੀ ਪੰਜਾਬ ਸਰਕਾਰ ਨੇ ਕਰਫਿਊ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ
Published : Oct 1, 2020, 5:28 pm IST
Updated : Oct 1, 2020, 5:35 pm IST
SHARE ARTICLE
CM Amrinder Singh
CM Amrinder Singh

ਕੇਂਦਰ ਸਰਕਾਰ ਵੱਲੋਂ ਜਾਰੀ ਅਨਲੌਕ 5 ਦੀ ਹਿਦਾਇਤਾਂ ਮੁਤਾਬਿਕ ਕੀਤਾ ਜਾ ਰਿ

ਕੋਰੋਨਾ ਵਾਇਰਸ  ਦੇ ਵੱਧਦੇ ਕੇਸਾਂ  ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਜਿਸ ਵਿਚ ਹੁਣ ਹੌਲੀ ਹੌਲੀ ਕਰਕੇ ਰਿਆਇਤ ਦਿੱਤੀ ਜਾ ਰਹੀ ਹੈ।

Covid -19 Covid -19

ਕੋਰੋਨਾ ਦੇ ਘੱਟਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ ਹਟਾਉਣ ਦਾ ਫ਼ੈਸਲਾ ਲਿਆ ਹੈ।

CM Amrinder SinghCM Amrinder Singh

ਮੁੱਖ ਮੰਤਰੀ ਨੇ ਡੀ ਜੀ ਪੀ ਪੰਜਾਬ ਨੂੰ ਮਾਸਕ ਪਾਉਣਾ ਤੇ ਹੋਰ ਸੁਰੱਖਿਆ ਦੇ ਕਦਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੀ ਹੁਕਮ ਦਿੱਤੇ ਹਨ। ਲਗਾਈਆਂ  ਗਈਆਂ ਪਾਬੰਦੀਆਂ ਵਿੱਚ ਹੋਰ  ਢਿੱਲ ਦਿੰਦੇ ਹੋਏ ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਵਿਆਹਾਂ ਅਤੇ  ਅੰਤਿਮ ਸੰਸਕਾਰ ਵਿੱਚ ਹੁਣ 100 ਲੋਕ ਸ਼ਾਮਲ ਹੋ ਸਕਣਗੇ। ਅਜਿਹਾ ਕੇਂਦਰ ਸਰਕਾਰ ਵੱਲੋਂ ਜਾਰੀ ਅਨਲੌਕ 5 ਦੀ ਹਿਦਾਇਤਾਂ ਮੁਤਾਬਿਕ ਕੀਤਾ ਜਾ ਰਿਹਾ ਹੈ। 

Janta CurfewCurfew

ਮੁੱਖ ਮੰਤਰੀ ਨੇ ਸਕੂਲਾਂ ਦੇ ਮੁੜ ਖੁੱਲਣ ਦੇ ਮਾਮਲੇ ਤੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਸੂਬਿਆਂ ਉੱਤੇ ਛਡਿਆ ਹੈ ਅਤੇ ਅਨਲੌਕ 5 ਅਧੀਨ 15 ਅਕਤੂਬਰ ਤੋਂ ਬਾਅਦ ਅੰਤਿਮ ਫ਼ੈਸਲਾ ਹੋਮ ਸੇਕ੍ਰੇਟਰੀ ਅਤੇ ਐਜੂਕੇਸ਼ਨ ਵਿਭਾਗ ਵਿੱਚ ਕਰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਲਿਆ ਜਾਵੇਗਾ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement