ਜਲੰਧਰ 'ਚ 6 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਕੇ ਲੈਦਰ ਕੰਪਲੈਕਸ 'ਚ ਸੁੱਟ ਕੇ ਫਰਾਰ ਹੋਏ ਦੋਸ਼ੀ
Published : Oct 1, 2022, 11:19 am IST
Updated : Oct 1, 2022, 11:19 am IST
SHARE ARTICLE
rape
rape

ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

 

ਜਲੰਧਰ : ਜਲੰਧਰ ਸ਼ਹਿਰ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਗੌਤਮ ਨਗਰ 'ਚ 6 ਸਾਲ ਦੀ ਬੱਚੀ ਨਾਲ ਇਕ ਵਿਅਕਤੀ ਵਲੋਂ ਬਲਾਤਕਾਰ ਕਰਨ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੜਕੀ ਪਿਛਲੇ ਦਿਨੀਂ ਘਰੋਂ ਲਾਪਤਾ ਹੋ ਗਈ ਸੀ, ਜਿਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ। ਸ਼ੁੱਕਰਵਾਰ ਸਵੇਰੇ ਉਸ ਦੇ ਇਕ ਰਿਸ਼ਤੇਦਾਰ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਬੱਚੀ ਚਮੜਾ ਕੰਪਲੈਕਸ ਸਥਿਤ ਪਲਾਟ ਵਿਚ ਜ਼ਖਮੀ ਹਾਲਤ ਵਿਚ ਪਈ ਹੈ। ਜਿਸ ਤੋਂ ਬਾਅਦ ਲੜਕੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement