Amritsar News : ਡੇਰਾ ਬਿਆਸ ਦੇ ਨਵੇਂ ਉਤਰਾਧਿਕਾਰੀ ਨੂੰ ਮਿਲੀ ਜ਼ੈੱਡ ਕੈਟਾਗਰੀ ਸਕਿਓਰਿਟੀ

By : BALJINDERK

Published : Oct 1, 2024, 4:10 pm IST
Updated : Oct 1, 2024, 4:10 pm IST
SHARE ARTICLE
 ਡੇਰਾ ਬਿਆਸ ਦੇ ਨਵੇਂ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ
ਡੇਰਾ ਬਿਆਸ ਦੇ ਨਵੇਂ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ

Amritsar News : ਗ੍ਰਹਿ ਵਿਭਾਗ ਵੱਲੋਂ ਹਜ਼ੂਰ ਸਾਹਿਬ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ

Amritsar News : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਹਜ਼ੂਰ ਸਾਹਿਬ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ।

ਇਹ ਵੀ ਪੜੋ : Dapper Toll Plaza : ਦੱਪਰ ਟੋਲ ਪਲਾਜ਼ਾ ਹੋਇਆ ਫਰੀ, ਮੰਗਾਂ ਪੂਰੀਆਂ ਹੋਣ ਤੱਕ ਕਿਸਾਨਾਂ ਨੇ ਲਗਾਇਆ ਧਰਨਾ

ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਵਲੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਡੇਰਾ ਬਿਆਸ ਦੇ ਉਤਰਾਧਿਕਾਰੀ ਜਸਦੀਪ ਸਿਘ ਗਿੱਲ ਨੂੰ ਸਰੁੱਖਿਆ ਦਿੱਤੀ ਗਈ ਹੈ।

(For more news apart from  New successor of Dera Beas gets Z category security News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement