ਲੁਧਿਆਣਾ ਵਿਚ ਨਵਜੋਤ ਸਿੱਧੂ ਦੀ ਮੀਡੀਏ ਤੋਂ ਬਣਾਈ ਦੂਰੀ ਕਰ ਰਹੀ ਹੈ ਕਈ ਸੰਕੇ ਖੜ੍ਹੇ
Published : Nov 1, 2020, 6:58 pm IST
Updated : Nov 1, 2020, 7:01 pm IST
SHARE ARTICLE
navjot singh sidhu
navjot singh sidhu

ਮੀਡੀਏ ਨਾਲ ਗੱਲ ਕਰਨ ਤੋਂ ਕੀਤਾ ਕਿਨਾਰਾ

ਲੁਧਿਆਣਾ : ਨਿੱਜੀ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਨਵਜੋਤ ਸਿੰਘ ਸਿੱਧੂ ਅਤੇ ਨਵਜੋਤ ਕੌਰ ਸਿੰਧੂ ਪਹੁੰਚੇ ਲੁਧਿਆਣਾ ਤੇ ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ । ਇਸ ਮੌਕੇ ਉਨ੍ਹਾਂ ਨੇ ਕੋਈ ਗੱਲਬਾਤ ਨਹੀਂ ਕੀਤੀ । ਕਿਸਾਨ ਅੰਦੋਲਨ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਲਗਾਤਾਰ ਭਾਜਪਾ ‘ਤੇ ਸ਼ਬਦੀ ਹਮਲੇ ਕਰਦੇ ਰਹੇ । ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ਼ ਨੇ ਕਿਸਾਨਾਂ ਬਿੱਲਾਂ ਦੇ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ ,

Captian Amrinder singhCaptian Amrinder singh
 

ਕਾਂਗਰਸ ਕਿਸਾਨਾਂ ਦੇ ਹੱਕ ਵਿਚ ਲਗਾਤਰ ਬੋਲਦੇ ਆ ਰਹੇ ਹਨ । ਇਸੇ ਲੜੀ ਤਹਿਤ ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲ੍ਹਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ ਵੀ ਦਿੱਤਾ ਗਿਆ ਹੈ । ਦੂਸਰੇ ਪਾਸੇ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਆਰ ਨਵਜੋਤ ਸਿੰਘ ਸਿੱਧੂ ਬੇਬਾਕ ਬੋਲਣ ਕਰਕੇ ਖਬਰਾਂ ਵਿੱਚ ਰਹੇ ਹਨ । ਪਰ ਅੱਜ ਲੁਧਿਆਣਾ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਕੁਝ ਨਾ ਬੋਲਣਾ ਉਨ੍ਹਾਂ ਪ੍ਰਤੀ ਬਹੁਤ ਸਾਰੇ ਸੰਕੇ ਖੜੇ ਕਰ ਰਿਹਾ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement