ਮੁੱਖ ਚੰਨੀ ਦੀ ਅਗਵਾਈ 'ਚ ਕੈਬਨਿਟ ਮੀਟਿੰਗ ਜਾਰੀ, ਹੋ ਸਕਦੇ ਨੇ ਅਹਿਮ ਐਲਾਨ
Published : Nov 1, 2021, 3:43 pm IST
Updated : Nov 1, 2021, 3:46 pm IST
SHARE ARTICLE
Punjab Cabinet meeting
Punjab Cabinet meeting

ਸ਼ਾਮੀ 4 ਵਜੇ ਲੈਣਗੇ ਇਤਿਹਾਸਕ ਫੈਸਲਾ

 

ਚੰਡੀਗੜ੍ਹ :  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ 'ਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।

 

 

Punjab Cabinet meetingPunjab Cabinet meeting

 

ਮੁੱਖ ਮੰਤਰੀ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਫੈਸਲਿਆਂ ਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਸੀਐਮ ਚੰਨੀ ਨੇ ਐਤਵਾਰ ਨੂੰ ਟਵਿੱਟਰ 'ਤੇ ਇਕ ਪੋਸਟਰ ਜਾਰੀ ਕੀਤਾ ਸੀ, ਜਿਸ 'ਚ ਲਿਖਿਆ ਸੀ 'ਸ਼ਾਮ 4 ਵਜੇ ਇਤਿਹਾਸਕ ਫੈਸਲਾ'। ਇਸ ਗੱਲ ਦੀ ਸੰਭਾਵਨਾ ਹੈ ਕਿ ਦੀਵਾਲੀ 'ਤੇ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ।

Punjab Cabinet Meeting Punjab Cabinet Meeting

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement