Ferozepur Gangster Murder news: : ਫਿਰੋਜ਼ਪੁਰ 'ਚ ਗੈਂਗਸਟਰ ਗੁਰਪ੍ਰੀਤ ਉਰਫ ਲਾਡੀ ਸ਼ੂਟਰ ਦਾ ਗੋਲੀਆਂ ਮਾਰ ਕੇ ਕਤਲ

By : GAGANDEEP

Published : Nov 1, 2023, 9:58 am IST
Updated : Nov 1, 2023, 10:07 am IST
SHARE ARTICLE
Ferozepur Gangster Murder news:
Ferozepur Gangster Murder news:

Ferozepur Gangster Murder news:: ਦੋ ਧੜਿਆਂ 'ਚ ਹੋਈ ਗੈਂਗਵਾਰ ਦੌਰਾਨ ਦਿਤਾ ਵਾਰਦਾਤ ਨੂੰ ਅੰਜਾਮ

 

Ferozepur Gangster Murder news:: ਫ਼ਿਰੋਜ਼ਪੁਰ 'ਚ ਅੱਜ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬੀਤੀ ਦੇਰ ਸ਼ਾਮ ਸਥਾਨਕ ਭੱਟੀਆਂ ਵਾਲੀ ਬਸਤੀ ਸਥਿਤ ਮਾਨਵਤਾ ਪਬਲਿਕ ਸਕੂਲ ਦੇ ਕੋਲ ਦੋ ਧੜਿਆਂ ਵਿਚ ਗੈਂਗਵਾਰ ਹੋਈ।

ਇਹ ਵੀ ਪੜ੍ਹੋ: LPG Cylinder Price Hike: ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

ਇਸ ਗੈਂਗਵਾਰ 'ਚ ਗੈਂਗਸਟਰ ਲਾਡੀ ਉਰਫ ਲਾਡੀ ਸ਼ੂਟਰ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਵਾਰਦਾਤ ਦੀ ਖ਼ਬਰ ਲੱਗਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਲੋੜੀਂਦੀ ਕਾਰਵਾਈ ਮਗਰੋਂ ਲਾਡੀ ਸ਼ੂਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: Sachin Pilot Divorce News: ਸਚਿਨ ਪਾਇਲਟ ਦਾ ਹੋਇਆ ਤਲਾਕ, ਚੋਣ ਹਲਫਨਾਮੇ 'ਚ ਹੋਇਆ ਖੁਲਾਸਾ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement