Barnala Accident News: ਬਰਨਾਲਾ ਵਿਚ ਕਾਰ ਸਵਾਰ ਨੇ ਮੋਟਰਸਾਈਕਲ ਅਤੇ ਪੈਦਲ ਜਾ ਰਹੇ ਨੌਜਵਾਨਾਂ ਨੂੰ ਦਰੜਿਆ, ਇਕ ਦੀ ਮੌਤ
Published : Nov 1, 2024, 10:23 am IST
Updated : Nov 1, 2024, 10:23 am IST
SHARE ARTICLE
Barnala Accident News
Barnala Accident News

Barnala Accident News: 2 ਗੰਭੀਰ ਜ਼ਖ਼ਮੀ

Barnala Accident News: ਜ਼ਿਲ੍ਹਾ ਬਰਨਾਲਾ ਦੇ ਨੇੜਲੇ ਕਸਬਾ ਹੰਡਿਆਇਆ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਇਕ ਕਾਰ ਸਵਾਰ ਨੇ ਮੋਟਰਸਾਈਕਲ ਸਵਾਰ ਤੇ ਪੰਜ ਪੈਦਲ ਜਾ ਰਹੇ ਪ੍ਰਵਾਸੀਆਂ ਉਪਰ ਕਾਰ ਚੜ੍ਹਾ ਦਿੱਤੀ ਅਤੇ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿਚ ਇਕ ਪ੍ਰਵਾਸੀ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ। 

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੇ ਦਿਨ ਬਰਨਾਲਾ ਤੋਂ ਬਠਿੰਡਾ ਵੱਲ ਜਾ ਰਹੇ ਕਾਰ ਸਵਾਰ ਨੇ ਇਕ ਮੋਟਰਸਾਈਕਲ ਸਵਾਰ ਸਮੇਤ 5 ਪੈਦਲ ਜਾ ਰਹੇ ਪ੍ਰਵਾਸੀਆਂ ਨੂੰ ਟੱਕਰ ਮਾਰ ਦਿੱਤੀ। ਕਾਰ ਸਵਾਰ ਸਾਰਿਆਂ ਨੂੰ 50 ਫੁੱਟ ਘੜੀਸ ਕੇ ਲੈ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਦਰੱਖਤ ਨੂੰ ਤੋੜ ਖਤਾਨਾਂ ਵਿਚ ਜਾ ਡਿੱਗੀ। ਸੜਕ ਸੁਰੱਖਿਆ ਫੋਰਸ ਹੰਡਿਆਇਆ ਵਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement