ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਮਨਜਿੰਦਰ ਸਿੰਘ ਸਿਰਸਾ ਨੇ ਫੜ੍ਹਿਆ ਭਾਜਪਾ ਦਾ ਪੱਲਾ
Published : Dec 1, 2021, 5:50 pm IST
Updated : Dec 1, 2021, 6:40 pm IST
SHARE ARTICLE
Manjinder Singh Sirsa
Manjinder Singh Sirsa

ਸੁਖਬੀਰ ਬਾਦਲ ਦੇ ਕਰੀਬੀਆਂ ਨੇ ਹੁਣ ਫੜਿਆ ਭਾਜਪਾ ਦਾ ਪੱਲਾ

 

ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਤੁਰੰਤ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਸੂਬਾ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਉਹਨਾਂ ਦਾ ਸੁਵਾਗਤ ਕੀਤਾ।

 

PHOTOManjinder Singh Sirsa

 

ਉਨ੍ਹਾਂ ਕਿਹਾ ਕਿ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਕਿਹਾ ਜਾ ਰਿਹਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਸਾ ਪੰਜਾਬ ਤੋਂ ਭਾਜਪਾ ਦੇ ਲਈ ਚੋਣਾਂ ਵੀ ਲੜ ਸਕਦੇ ਹਨ।

 

PHOTOManjinder Singh Sirsa

 

ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਪਰਮਿੰਦਰ ਬਰਾੜ ਵੀ ਭਾਜਪਾ ਦੇ ਵਿੱਚ ਸ਼ਾਮਲ ਹੋਏ ਹਨ।  ਦੱਸ ਦੇਈਏ ਕਿ ਸਿਰਸਾ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਹਨ ਤੇ ਉਹ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਦਿੱਲੀ ਵਿਚ ਵਿਧਾਇਕ ਵੀ ਰਹੇ ਹਨ।
 

 

Parminder brarParminder brar

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement