ਮੋਗਾ 'ਚ ਦਿਨ-ਦਿਹਾੜੇ ਡਿਪਟੀ ਮੇਅਰ ਦੇ ਭਰਾ 'ਤੇ ਸ਼ਰੇਆਮ ਚਲਾਈਆਂ ਗੋਲੀਆਂ, ਹਸਪਤਾਲ ਭਰਤੀ
Published : Dec 1, 2021, 5:29 pm IST
Updated : Dec 1, 2021, 5:29 pm IST
SHARE ARTICLE
photo
photo

ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਸ਼ੁਰੂ

 

ਮੋਗਾ: ਵਿੱਚ ਦਿਨ ਦਿਹਾੜੇ ਗੋਲੀ ਵੱਡੀ ਵਾਰਦਾਤ  ਨੂੰ ਅੰਜ਼ਾਮ ਦਿੱਤਾ ਗਿਆ।। ਦਰਅਸਲ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸਨ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

 

PHOTOPHOTO

 

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ, ਜਿਸ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੈ। ਜਾਣਕਾਰੀ ਮੁਤਾਬਿਕ ਡਿਪਟੀ ਮੇਅਰ ਅਸ਼ੋਕ ਧਮੀਜਾ ਦਾ ਭਰਾ ਸੁਨੀਲ ਧਮੀਜਾ ਆਪਣੇ ਬੇਟੇ ਨਾਲ ਮੋਟਰਸਾਈਕਲ 'ਤੇ ਸਵਾਰ ਸੀ।

 

 

PHOTOPHOTO

 

 ਦੋ ਅਣਪਛਾਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਗੋਲੀ ਚਲਾ ਦਿੱਤੀ ਜੋ ਪ੍ਰਥਮ ਧਮੀਜਾ ਦੀ ਲੱਤ ਵਿਚ ਲੱਗੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

 

PHOTOPHOTO

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement