ਕੁੰਭੜਾ ਕਤਲ ਮਾਮਲੇ ਵਿਚ ਇੱਕ ਹੋਰ FIR ਹੋਈ ਦਰਜ, ਪਰਵਿੰਦਰ ਸਿੰਘ ਸੋਹਾਣਾ ਤੇ ਹੋਰ ਸਾਥੀਆਂ 'ਤੋ ਹੋਇਆ ਪਰਚਾ
Published : Dec 1, 2024, 9:00 am IST
Updated : Dec 1, 2024, 3:29 pm IST
SHARE ARTICLE
FIR registered on Parvinder Singh Sohana
FIR registered on Parvinder Singh Sohana

ਏਅਰਪੋਰਟ ਰੋਡ 'ਤੇ ਧਰਨਾ ਦੇਣ ਕਰਕੇ ਹੋਈ ਕਾਰਵਾਈ

 ਮੁਹਾਲੀ ਪੁਲਿਸ ਨੇ ਅਕਾਲੀ ਦਲ ਦੇ ਲੀਡਰ ਪਰਵਿੰਦਰ ਸਿੰਘ ਸੋਹਾਣਾ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਇਹ ਐੱਫਆਈਆਰ ਪਰਵਿੰਦਰ ਸਿੰਘ ਸੋਹਾਣਾ ਖ਼ਿਲਾਫ਼ ਮੁਹਾਲੀ ਦੇ ਪਿੰਡ ਕੁੰਭੜਾ ’ਚ ਹੋਏ ਹਮਲੇ ਦੌਰਾਨ ਕਤਲ ਹੋਏ ਦੋ ਬੱਚਿਆਂ ਦੇ ਹੱਕ ’ਚ ਧਰਨੇ ਵਿਚ ਸ਼ਾਮਲ ਹੋਣ ਕਾਰਨ ਕੀਤੀ ਗਈ ਹੈ।

ਇਸ ਸਬੰਧੀ ਵਿਚ ਐੱਫਆਈਆਰ ਵਿਚ ਜ਼ਿਕਰ ਕੀਤਾ ਗਿਆ ਹੈ ਕਿ ਪੁਲਿਸ ਦਾ ਏਐੱਸਆਈ ਦੋ ਸਿਪਾਹੀਆਂ ਸਮੇਤ 68-69 ਦੀਆਂ ਟ੍ਰੈਫਿਕ ਲਾਈਟਾਂ ਉੱਤੇ ਟ੍ਰੈਫਿਕ ਕੰਟਰੋਲ ਕਰ ਰਿਹਾ ਸੀ ਤਾਂ ਮੁਖ਼ਬਰ ਖ਼ਾਸ ਨੇ ਦੱਸਿਆ ਕਿ ਸੈਕਟਰ 68-69 ਟ੍ਰੈਫਿਕ ਲਾਈਟਾਂ ਏਅਰਪੋਰਟ ਰੋਡ ਦੇ ਵਿਚਕਾਰ ਪਰਵਿੰਦਰ ਸਿੰਘ ਬੈਦਵਾਨ ਹਲਕਾ ਯੂਥ ਪ੍ਰਧਾਨ ਸੋਹਾਣਾ ਅਤੇ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੁੰਭੜਾ, ਪ੍ਰਧਾਨ ਰੇਹੜੀ ਫੜੀ ਯੂਨੀਅਨ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਨੇ ਪਿੰਡ ਕੁੰਭੜਾ ਵਿਖੇ ਨੌਜਵਾਨ ਦਮਨ ਦੀ ਮੌਤ ਸਬੰਧੀ ਇਕੱਠੇ ਹੋਏ ਭੋਲੇਭਾਲੇ ਲੋਕਾਂ ਨੂੰ ਗੁਮਰਾਹ ਕਰਕੇ ਅਤੇ ਭੜਕਾ ਕੇ ਮੁੱਖ ਮਾਰਗ ’ਤੇ ਲਿਆ ਕੇ ਖ਼ਤਰਨਾਕ ਤਰੀਕੇ ਨਾਲ ਮੁੱਖ ਮਾਰਗ ਦੀ ਆਵਾਜਾਈ ’ਚ ਵਿਘਨ ਪਾਇਆ ਹੈ।

ਇਸ ਵਿਘਨ ਨਾਲ ਆਮ ਲੋਕਾਂ ਦੀ ਜਾਨੀ ਮਾਲੀ ਨੁਕਸਾਨ ਵੀ ਹੋ ਸਕਦਾ ਸੀ। ਜਿਸ ਦੇ ਤਹਿਤ ਮੁਹਾਲੀ ਪੁਲਿਸ ਵਲੋਂ ਉਕਤ ਮਾਮਲੇ ’ਚ ਕਾਰਵਾਈ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement