ਪੰਚਾਇਤ ਚੋਣ: ਫਿਰੋਜ਼ਪੁਰ ‘ਚ ਰੀ-ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਕਰੜੇ ਪ੍ਰਬੰਧ
Published : Jan 2, 2019, 12:27 pm IST
Updated : Jan 11, 2019, 12:54 pm IST
SHARE ARTICLE
Re-election in ferozepur
Re-election in ferozepur

ਪੰਜਾਬ ਵਿਚ 30 ਦਸੰਬਰ, 2018 ਨੂੰ ਪੰਚਾਇਤ ਚੋਣਾਂ ਦੌਰਾਨ ਚੋਣਾਂ ਨੂੰ ਲੈ ਕੇ ਵੱਖ-ਵੱਖ...

ਫਿਰੋਜ਼ਪੁਰ : ਪੰਜਾਬ ਵਿਚ 30 ਦਸੰਬਰ, 2018 ਨੂੰ ਪੰਚਾਇਤ ਚੋਣਾਂ ਦੌਰਾਨ ਚੋਣਾਂ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਹੋਈਆਂ ਗੜਬੜੀ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ 8 ਜ਼ਿਲ੍ਹਿਆਂ ਵਿਚ 14 ਥਾਵਾਂ ‘ਤੇ ਸਰਪੰਚ ਤੇ ਪੰਚ ਦੀਆਂ ਚੋਣਾਂ ਲਈ ਅੱਜ ਫਿਰ ਤੋਂ ਪੋਲਿੰਗ ਹੋ ਰਹੀ ਹੈ। ਦੱਸ ਦਈਏ ਕਿ ਫਿਰੋਜ਼ਪੁਰ ਦੇ ਨਾਨਰਪੂਰਾ ਪਿੰਡ ਅਤੇ ਲਖਮੀਰ ਕੇ ਹਿਠਾੜ ‘ਚ ਇਸ ਸਮੇਂ ਪੰਚਾਇਤ ਚੋਣਾਂ ਹੋ ਰਹੀਆਂ ਹਨ।

ਮਿਲੀ ਜਾਣਕਾਰੀ ਦੇ ਮੁਤਾਬਕ ਉਕਤ ਦੋਵਾਂ ਥਾਵਾਂ ‘ਤੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਅਤੇ ਵਧੇਰੇ ਸੁਰੱਖਿਆ ਬਲ ਵੀ ਤੈਨਾਤ ਕੀਤੇ ਗਏ ਹਨ। ਲੋਕ ਲੰਮੀਆਂ-ਲੰਮੀਆਂ ਲਾਈਨਾਂ ‘ਚ ਲੱਗ ਕੇ ਅਪਣੀ ਵੋਟ ਦੀ ਵਰਤੋਂ ਕਰ ਰਹੇ ਹਨ।

12 ਵਜੇ ਤੱਕ ਵੋਟਿੰਗ 

ਮਮਦੋਟ : 53 ਫ਼ੀਸਦੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement