ਪਦਮ ਸ਼੍ਰੀ ਪ੍ਰੋ. ਕਰਤਾਰ ਸਿੰਘ ਦਾ ਦੇਹਾਂਤ, 94 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
Published : Jan 2, 2022, 10:22 am IST
Updated : Jan 2, 2022, 10:22 am IST
SHARE ARTICLE
Prof. Kartar Singh
Prof. Kartar Singh

ਭਾਰਤ ਸਰਕਾਰ ਵਲੋਂ ਇਸ ਸਾਲ ਹੀ ਦਿੱਤਾ ਗਿਆ ਸੀ ਪਦਮ ਸ਼੍ਰੀ ਪੁਰਸਕਾਰ

 

ਚੰਡੀਗੜ੍ਹ: ਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਦਾ ਦੇਹਾਂਤ ਹੋ ਗਿਆ ਹੈ।  ਉਹਨਾਂ ਨੇ 94 ਸਾਲ ਦੀ ਉਮਰ ਵਿਚ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਫੈਸਰ ਕਰਤਾਰ ਸਿੰਘ ਜੀ  ਨੂੰ ਭਾਰਤ ਸਰਕਾਰ ਵਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ।  ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਵੇਰੇ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿੱਚ ਆਖਰੀ ਸਾਹ ਲਏ।

 

Kartar SinghProf. Kartar Singh

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement