ਮੰਦਰ ਬਣਨ ਤਕ ਚੈਨ ਨਾਲ ਨਹੀਂ ਬੈਠਣਗੇ ਹਿੰਦੂ
Published : Feb 2, 2019, 12:32 pm IST
Updated : Feb 2, 2019, 12:32 pm IST
SHARE ARTICLE
Babri Masjid
Babri Masjid

ਵਿਸ਼ਵ ਹਿੰਦੂ ਪਰਿਸ਼ਦ ਦੀ ਧਰਮ ਸੰਸਦ ਦੇ ਆਖ਼ਰੀ ਦਿਨ ਅਯੋਧਿਆ ਵਿਚ ਰਾਮ ਮੰਦਰ ਨਿਰਮਾਣ ਲਈ ਮਤਾ ਪਾਸ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਕਿ ਸ੍ਰੀਰਾਮ ਜਨਮਭੂਮੀ 'ਤੇ.....

ਪ੍ਰਯਾਗਰਾਜ : ਵਿਸ਼ਵ ਹਿੰਦੂ ਪਰਿਸ਼ਦ ਦੀ ਧਰਮ ਸੰਸਦ ਦੇ ਆਖ਼ਰੀ ਦਿਨ ਅਯੋਧਿਆ ਵਿਚ ਰਾਮ ਮੰਦਰ ਨਿਰਮਾਣ ਲਈ ਮਤਾ ਪਾਸ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਕਿ ਸ੍ਰੀਰਾਮ ਜਨਮਭੂਮੀ 'ਤੇ ਸ਼ਾਨਦਾਰ ਮੰਦਰ ਦਾ ਨਿਰਮਾਣ ਹੋਣ ਤਕ ਰਾਮ ਭਗਤ ਹਿੰਦੂ ਨਾ ਚੈਨ ਨਾਲ ਬੈਠੇਗਾ ਅਤੇ ਨਾ ਹੀ ਕਿਸੇ ਨੂੰ ਚੈਨ ਨਾਲ ਬੈਠਣ ਦੇਵੇਗਾ।ਰਾਮ ਮੰਦਰ ਮਾਮਲੇ ਦੀ ਸੁਣਵਾਈ ਟਾਲਣ 'ਤੇ ਸਾਧੂਆਂ ਨੇ ਸੁਪਰੀਮ ਕੋਰਟ ਦੀ ਸਖ਼ਤ ਆਲੋਚਨਾ ਕੀਤੀ। ਕੁੱਝ ਸਾਧੂਆਂ ਨੇ ਮੰਦਰ ਨਿਰਮਾਣ ਲਈ ਹੰਗਾਮਾ ਵੀ ਕੀਤਾ।

ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿਨਮਯਾਨੰਦ ਨੇ ਕਿਹਾ, 'ਸਬਰੀਮਲਾ ਦੀ ਵਿਵਸਥਾ ਬਦਲਣ ਲਈ ਤੁਸੀਂ ਉਦਾਰਤਾ ਨਾਲ ਕਲਮ ਚਲਾਉਂਦੇ ਹੋ ਪਰ ਰਾਮ ਜਨਮਭੂਮੀ ਦਾ ਮਾਮਲਾ ਜਦ ਆਉਂਦਾ ਹੈ ਤਾਂ ਕਹਿੰਦੇ ਹੋ ਕਿ ਸਾਡੀ ਤਰਜੀਹ ਵਿਚ ਨਹੀਂ ਹੈ।' (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement