ਮੁੱਖ ਮੰਤਰੀ ਦੀ ਅਗਵਾਈ ‘ਚ ਸ਼ੁਰੂ ਹੋਈ ਸਰਬ ਪਾਰਟੀ ਮੀਟਿੰਗ, ਭਾਜਪਾ ਤੋਂ ਇਲਾਵਾ ਸਾਰੀਆਂ ਧਿਰਾਂ ਸ਼ਾਮਲ
Published : Feb 2, 2021, 12:08 pm IST
Updated : Feb 2, 2021, 12:21 pm IST
SHARE ARTICLE
Captain Amarinder Singh chairing an All Party Meeting
Captain Amarinder Singh chairing an All Party Meeting

ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾ ਚੁੱਕੇ ਕਿਸਾਨਾਂ ਲਈ ਰੱਖਿਆ 2 ਮਿੰਟ ਦਾ ਮੌਨ

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਬਾਰੇ ਅਗਲੀ ਰਣਨੀਤੀ ਤੈਅ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸੱਦੀ ਗਈ ਸਰਬ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਸਾਰੀਆਂ ਧਿਰਾਂ ਸ਼ਾਮਲ ਹਨ।

All Party MeetingAll Party Meeting

ਮੀਟਿੰਗ ਦੀ ਸ਼ੁਰੂਆਤ ਦੌਰਾਨ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਲਈ 2 ਮਿੰਟ ਦਾ ਮੌਨ ਰੱਖਿਆ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement