ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਅੰਗੀਠਾ ਸੰਭਾਲਿਆ
Published : Feb 2, 2022, 12:00 am IST
Updated : Feb 2, 2022, 12:00 am IST
SHARE ARTICLE
image
image

ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਅੰਗੀਠਾ ਸੰਭਾਲਿਆ

ਸੰਗਰੂਰ, 1 ਫ਼ਰਵਰੀ (ਬਲਵਿੰਦਰ ਸਿੰਘ ਭੁੱਲਰ) : ਪਦਮ ਸ਼੍ਰੀ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਬੀਤੇ ਦਿਨੀਂ ਸੱਚਖੰਡ ਜਾ ਬਿਰਾਜੇ ਸਨ, ਜਿਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਿਖੇ ਕੀਤੀ ਗਈ । ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਬੜੂ ਸਾਹਿਬ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। 
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸੇਵਾਦਾਰਾਂ ਅਤੇ ਸਿੱਖ ਸੰਗਤਾਂ ਵਲੋਂ ਬਾਬਾ ਜੀ ਦਾ ਅੰਗੀਠਾ ਸੰਭਾਲਣ ਸਮੇਂ ਜਾਣਕਾਰੀ ਦਿੰਦਿਆਂ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ)  ਨੇ ਦਸਿਆ ਕਿ ਬਾਬਾ ਜੀ ਨਮਿਤ ਅੰਤਮ ਅਰਦਾਸ 6 ਫ਼ਰਵਰੀ ਨੂੰ ਗੁਰਦੁਆਰਾ ਬੜੂ ਸਾਹਿਬ ਹੋਵੇਗੀ, ਜਿਥੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸੰਤਾਂ ਮਹਾਂਪੁਰਸ਼ਾ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਸਿੱਖ ਸੰਗਤਾਂ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜਣਗੀਆ ਅਤੇ 10 ਫ਼ਰਵਰੀ ਨੂੰ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਬਾਬਾ ਜੀ ਨਮਿਤ ਪਾਠ ਦੇ ਭੋਗ ਪਾਏ ਜਾਣਗੇ।    

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement