Punjab News : ਗੁਜਰਾਤ-ਨਾਸਿਕ ਹਾਈਵੇ ’ਤੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

By : BALJINDERK

Published : Feb 2, 2025, 4:33 pm IST
Updated : Feb 2, 2025, 4:33 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Punjab News : ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕੀਤੀ ਅਰਦਾਸ

Punjab News in Punjabi : ਗੁਜਰਾਤ-ਨਾਸਿਕ ਹਾਈਵੇ ’ਤੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ  ਨੇ ਟਵੀਟ ’ਤੇ ਦੁੱਖ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ............. 

‘‘ਗੁਜਰਾਤ ਦੇ ਡਾਂਗ ਜ਼ਿਲ੍ਹੇ ਦੇ ਨਾਸਿਕ-ਸੂਰਤ ਹਾਈਵੇਅ 'ਤੇ ਵਾਪਰੇ ਇੱਕ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗ ਗਈ ਹੈ। ਜਿਸ ਵਿੱਚ ਯਾਤਰੀਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ’’

(For more news apart from Chief Minister Bhagwant Mann expressed grief over terrible accident on Gujarat-Nashik highway News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement