ਦੋ ਮੋਟਰਸਾਈਕਲਾਂ ਦੀ ਹੋਈ ਟੱਕਰ, ਇਕ ਨੌਜਵਾਨ ਦੀ ਮੌਤ

By : JUJHAR

Published : Feb 2, 2025, 1:39 pm IST
Updated : Feb 2, 2025, 1:42 pm IST
SHARE ARTICLE
Two motorcycles collide, one youth dies
Two motorcycles collide, one youth dies

ਮ੍ਰਿਤਕ ਨੌਜਵਾਨ ਦੀ ਉਮਰ 17 ਸਾਲ ਦੀ ਸੀ, ਦੋ ਵਿਅਕਤੀਆਂ ਦੀ ਹਾਲਤ ਗੰਭੀਰ

ਤਰਨ ਤਾਰਨ ਦੇ ਪਿੰਡ ਹਰੀਕੇ ਵਿਖੇ ਦੋ ਮੋਟਰਸਾਈਕਲ ਸਵਾਰ ਜੋ ਕੇ ਆਮੋ ਸਾਹਮਣੇ ਤੋਂ ਆ ਰਹੇ ਸਨ। ਅਚਾਨਕ ਸਾਹਮਣੇ ਮੋਟਰਸਾਈਕਲ ਦੇ ਅੱਗੇ ਕੁੱਤਾ ਆ ਜਾਣ ਕਾਰਨ ਸਪਲੈਂਡਰ ਮੋਟਰਸਾਈਕਲ ਬੁਲੇਟ ਵਿਚ ਜਾ ਕੇ ਵਜਿਆ।

PhotoPhoto

ਟੱਕਰ ਇਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਰਾਜਨਪ੍ਰੀਤ ਸਿੰਘ (17) ਵਾਸੀ ਮਰਹਾਣਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਲਵਜੀਤ ਸਿੰਘ ਗੰਡੀਵਿੰਡ ਤੇ ਅੰਮ੍ਰਿਤਪਾਲ ਸਿੰਘ ਜੋਣੇਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਜਿਨਾਂ ਨੂੰ ਰਾਹਗੀਰਾਂ ਨੇ ਹਸਪਤਾਲ ਲਿਜਾ ਕੇ ਦਾਖ਼ਲ ਕਰਵਾਇਆ।

ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਦੋ ਮੋਟਰਸਾਇਕਲ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement