ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

By : JAGDISH

Published : Feb 2, 2026, 2:23 pm IST
Updated : Feb 2, 2026, 2:23 pm IST
SHARE ARTICLE
Bikram Singh Majithia gets bail from Supreme Court
Bikram Singh Majithia gets bail from Supreme Court

ਨਾਭਾ ਜੇਲ੍ਹ 'ਚ ਬੰਦ ਹਨ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ  ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ।

ਜ਼ਿਕਰਯੋਗ ਹੈ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement