ਹੀਰਾ ਮਹਿਲ 'ਚ ਨਾਭਾ ਰਿਆਸਤ ਦੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਦੀ ਦਸਤਾਰਬੰਦੀ
Published : Feb 2, 2026, 5:02 pm IST
Updated : Feb 2, 2026, 5:02 pm IST
SHARE ARTICLE
The turbaning of Kunwar Abhiudey Pratap Singh of Nabha State at Hira Mahal
The turbaning of Kunwar Abhiudey Pratap Singh of Nabha State at Hira Mahal

124 ਸਾਲ ਬਾਅਦ ਅੱਜ ਸ਼ਾਹੀ ਹੀਰਾ ਮਹਿਲ 'ਚ ਮੁੜ ਲੱਗੀਆਂ ਰੌਣਕਾਂ: ਰਾਣੀ ਪ੍ਰੀਤੀ ਸਿੰਘ

ਪਟਿਆਲਾ: ਸ਼ਾਹੀ ਪਰਿਵਾਰ ਦੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਦੀ ਅੱਜ ਦਸਤਾਰਬੰਦੀ ਹੋਈ। ਦਸਤਾਰਬੰਦੀ ਸਮਾਗਮ ਲਈ ਪਹੁੰਚਣ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਅੰਦਰ ਦਸਤਾਰਬੰਦੀ ਦੀ ਰਸਮ ਖ਼ਤਮ ਹੁੰਦੀ ਜਾ ਰਹੀ ਹੈ। ਇਸ ਲਈ ਸਿੱਖ ਪਰਿਵਾਰਾਂ ਨੂੰ ਦਸਤਾਰਬੰਦੀ ਦੀ ਰਸਮ ਸਮੇਂ ਸਮਾਗਮ ਜ਼ਰੂਰ ਕਰਵਾਉਣੇ ਚਾਹੀਦੇ ਹਨ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਇਸ ਨਾਲ ਜੁੜ ਸਕਣ।

ਇਸ ਦੌਰਾਨ ਰਾਣੀ ਪ੍ਰੀਤੀ ਸਿੰਘ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ, ਕਿਉਂ ਕਿ 124 ਸਾਲ ਬਾਅਦ ਅੱਜ ਸ਼ਾਹੀ ਹੀਰਾ ਮਹਿਲ ਵਿਚ ਮੁੜ ਰੌਣਕਾਂ ਲੱਗੀਆਂ ਹਨ। ਦਸਤਾਰਬੰਦੀ ਸਮਾਗਮ ਵਿਚ ਬਹੁਤ ਵੱਡੀ ਗਿਣਤੀ ਵਿਚ ਲੋਕ ਵਧਾਈਆਂ ਦੇਣ ਲਈ ਪਹੁੰਚ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement