ਰਸੋਈ ਗੈਸ ਹੋਰ ਮਹਿੰਗੀ ਹੋਈ, 25 ਰੁਪਏ ਦਾ ਹੋਇਆ ਵਾਧਾ
Published : Mar 2, 2021, 1:15 am IST
Updated : Mar 2, 2021, 1:15 am IST
SHARE ARTICLE
image
image

ਰਸੋਈ ਗੈਸ ਹੋਰ ਮਹਿੰਗੀ ਹੋਈ, 25 ਰੁਪਏ ਦਾ ਹੋਇਆ ਵਾਧਾ

ਨਵੀਂ ਦਿੱਲੀ, 1 ਮਾਰਚ : ਪਟਰੌਲ-ਡੀਜ਼ਲ ਦੀਆਂ ਕੀਮਤਾਂ ਦੀ ਮਹਿੰਗਾਈ ਵਿਚਕਾਰ ਆਮ ਲੋਕਾਂ ਨੂੰ  ਇਕ ਹੋਰ ਵੱਡਾ ਝਟਕਾ ਲੱਗਾ ਹੈ | ਰਸੋਈ ਗੈਸ ਯਾਨੀ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ਵਿਚ 1 ਮਾਰਚ, 2021 ਨੂੰ  ਫਿਰ ਤੋਂ 25 ਰੁਪਏ ਦਾ ਵਾਧਾ ਕਰ ਦਿਤਾ ਗਿਆ ਹੈ | ਇਸ ਤੋਂ ਤਿੰਨ ਦਿਨ ਪਹਿਲਾਂ ਵੀ ਸਿਲੰਡਰ ਦੀ ਕੀਮਤਾਂ ਵਿਚ ਇੰਨਾ ਹੀ ਵਾਧਾ ਕੀਤਾ ਗਿਆ ਸੀ | ਹਾਲਾਂਕਿ, ਸੋਮਵਾਰ ਨੂੰ  ਲਗਾਤਾਰ ਦੂਜੇ ਦਿਨ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ | ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 14.2 ਕਿਲੋਗ੍ਰਾਮ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 819 ਰੁਪਏ ਹੋ ਗਈ ਹੈ, ਜੋ ਪਹਿਲਾਂ 794 ਰੁਪਏ ਸੀ |                 (ਪੀਟੀਆਈ)imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement