Kotkapura News: ਅਸਮਾਨੀ ਬਿਜਲੀ ਡਿੱਗਣ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ
Published : Mar 2, 2024, 11:38 am IST
Updated : Mar 2, 2024, 12:00 pm IST
SHARE ARTICLE
A 22-year-old youth died due to lightning strike Kotkapura News in punjabi
A 22-year-old youth died due to lightning strike Kotkapura News in punjabi

ਖੇਤਾਂ ਵਿਚ ਆਲੂਆਂ ਦੀ ਪਟਾਈ ਦਾ ਕੰਮ ਕਰਦੇ ਸਮੇਂ ਵਾਪਰਿਆ ਹਾਦਸਾ

A 22-year-old youth died due to lightning strike Kotkapura News in punjabi : ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਖੇਤਾਂ ਵਿਚ ਕੰਮ ਕਰਦੇ ਸਮੇਂ ਇਕ ਨੌਜਵਾਨ ਦੀ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਸਪੁੱਤਰ ਜਸਵੀਰ ਸਿੰਘ ਪਿੰਡ ਸਿੱਧਵਾਂ ਦੋਨਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Sonam Bajwa News: ਸੋਨਮ ਬਾਜਵਾ ਦੀ ਬੋਲਡ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕ ਲਗਾਤਾਰ ਕਰ ਰਹੇ ਟਰੋਲ 

ਜਾਣਕਾਰੀ ਦਿੰਦਿਆ ਭਰੇ ਮਨ ਨਾਲ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਸਪੁੱਤਰ ਜਸਵੀਰ ਸਿੰਘ ਪਿੰਡ ਸਿੱਧਵਾਂ ਦੋਨਾ ਆਪਣੇ ਖੇਤਾਂ ਵਿਚ ਆਲੂਆਂ ਦੀ ਪਟਾਈ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਮੌਸਮ ਖ਼ਰਾਬ ਹੋ ਗਿਆ ਤੇ ਉਹ ਆਲੂਆਂ ਦੀਆਂ ਢੇਰੀਆਂ ਨੂੰ ਢੱਕ ਰਿਹਾ ਸੀ ਕਿ ਅਚਾਨਕ ਜਸਪ੍ਰੀਤ ਸਿੰਘ 'ਤੇ ਬਿਜਲੀ ਡਿੱਗ ਗਈ। ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Gurminder Singh Lalli News: ਖੰਨਾ 'ਚ 5 ਵਾਰ ਦੇ ਕਾਂਗਰਸੀ ਕੌਂਸਲਰ ਦਾ ਹਾਰਟ ਅਟੌਕ ਨਾਲ ਦੇਹਾਂਤ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A 22-year-old youth died due to lightning strike Kotkapura News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement