Khanna Fire News: ਖੰਨਾ 'ਚ ਤੇਲ ਕੰਪਨੀ ਨੂੰ ਲੱਗੀ ਅੱਗ, ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨ
Published : Mar 2, 2024, 3:57 pm IST
Updated : Mar 2, 2024, 4:04 pm IST
SHARE ARTICLE
A fire broke out at an oil company in Khanna news in punjabi
A fire broke out at an oil company in Khanna news in punjabi

Khanna Fire News: ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਈ

A fire broke out at an oil company in Khanna news in punjabi: ਖੰਨਾ ਦੇ ਅਮਲੋਹ ਰੋਡ 'ਤੇ ਸਥਿਤ ਸ਼੍ਰੀ ਗਣੇਸ਼ ਏਡੀਬਲਜ਼ ਪ੍ਰਾਈਵੇਟ ਲਿਮਟਿਡ 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਦੇਖਦੇ ਹੋਏ ਪੂਰੀ ਫੈਕਟਰੀ ਨੂੰ ਖਾਲੀ ਕਰਵਾਉਣਾ ਪਿਆ। ਮੁਲਾਜ਼ਮਾਂ ਨੇ ਅੱਗ ਲੱਗਣ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ: Farmer Protest: ਐਲਬਰਟਾ ਦੀ ਵਿਧਾਨ ਸਭਾ ’ਚ ਵੀ ਗੂੰਜਿਆ ਕਿਸਾਨੀ ਸੰਘਰਸ਼ ਦਾ ਮੁੱਦਾ, ਵਿਧਾਇਕ ਪਰਮੀਤ ਸਿੰਘ ਬੋਪਾਰਾਏ ਨੇ ਕਹੀ ਗੱਲ  

ਅੱਗ ਅਮਲੋਹ ਰੋਡ 'ਤੇ ਪੂਰੇ ਪਲਾਟ 'ਚ ਫੈਲ ਗਈ। ਜਿਸ ਕਾਰਨ ਸਾਰੇ ਮੁਲਾਜ਼ਮਾਂ ਨੂੰ ਬਾਹਰ ਕੱਢਣਾ ਪਿਆ। ਖੰਨਾ ਅਤੇ ਮੰਡੀ ਗੋਬਿੰਦਗੜ੍ਹ ਫਾਇਰ ਸਟੇਸ਼ਨਾਂ ਤੋਂ ਟੀਮਾਂ ਮੰਗਵਾਈਆਂ ਗਈਆਂ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਤੇ ਇਸ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ।

ਇਹ ਵੀ ਪੜ੍ਹੋ: Abohar News: ਸ਼ਰਮਨਾਕ.. ਦਿਮਾਗੀ ਤੌਰ 'ਤੇ ਕਮਜ਼ੋਰ ਨਾਬਾਲਗ ਨਾਲ ਕੀਤਾ ਬਲਾਤਕਾਰ 

ਸ਼੍ਰੀ ਗਣੇਸ਼ ਫਰਮ ਪਰਾਲੀ ਤੋਂ ਬਿਜਲੀ ਪੈਦਾ ਕਰਨ ਦਾ ਕੰਮ ਵੀ ਕਰਦੀ ਹੈ। ਉਨ੍ਹਾਂ ਕੋਲ ਕਈ ਪਲਾਟ ਹਨ। ਇਹ ਅੱਗ ਤੇਲ ਬਣਾਉਣ ਵਾਲੇ ਪਲਾਂਟ ਵਿਚ ਲੱਗੀ ਦੱਸੀ ਜਾ ਰਹੀ ਹੈ। ਫਾਇਰ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A fire broke out at an oil company in Khanna news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement