Khanuri Border News : ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਮਰਨ ਵਰਤ 97ਵੇਂ  ਦਿਨ ਜਾਰੀ, ਅੱਜ ਦੇਸ਼ ਭਰ ਦੇ ਕਿਸਾਨ ਜੁੜਨਗੇ ਆਨਲਾਈਨ 

By : BALJINDERK

Published : Mar 2, 2025, 7:07 pm IST
Updated : Mar 2, 2025, 7:07 pm IST
SHARE ARTICLE
ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ

Khanuri Border News : ਮੀਟਿੰਗ ’ਚ ਤੈਅ ਕੀਤੀਆਂ ਜਾਣਗੀਆਂ ਮਹਾਪੰਚਾਇਤਾਂ ਦੀਆਂ ਤਰੀਕਾਂ 

Khanuri Border News in Punjabi : ਅੱਜ 97ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਭੁੱਖ ਹੜਤਾਲ ਜਾਰੀ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਐਮਐਸਪੀ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਸੂਬਾ ਪੱਧਰੀ ਮਹਾਂਪੰਚਾਇਤਾਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਰਾਤ ਦੇਸ਼ ਭਰ ਦੇ ਕਿਸਾਨ ਆਗੂਆਂ ਦੀ ਇੱਕ ਆਨਲਾਈਨ ਮੀਟਿੰਗ ਕਰ ਕੇ ਮਹਾਂਪੰਚਾਇਤਾਂ ਦੀਆਂ ਤਰੀਕਾਂ ਦਾ ਫ਼ੈਸਲਾ ਕੀਤਾ ਜਾਵੇਗਾ।

5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੇ ਗਏ 100 ਦਿਨ ਦੇ ਮਰਨ ਵਰਤ ਦੇ ਪੂਰੇ ਹੋਣ 'ਤੇ, ਦੇਸ਼ ਭਰ ’ਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਇੱਕ ਦਿਨ ਦੀ ਪ੍ਰਤੀਕਾਤਮਕ ਭੁੱਖ ਹੜਤਾਲ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਦੇਸ਼ ਭਰ ਵਿੱਚ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ।

(For more news apart from  Dallewal's death fast continues on the 97th day at Khanuri border News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement