ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਮਾਨ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

By : JAGDISH

Published : Mar 2, 2026, 3:48 pm IST
Updated : Mar 2, 2026, 3:48 pm IST
SHARE ARTICLE
Punjab government issues helpline numbers for Punjabis stranded in Arab countries
Punjab government issues helpline numbers for Punjabis stranded in Arab countries

ਕਿਹਾ : ਪੰਜਾਬ ਸਰਕਾਰ ਤੇ ਵਿਦੇਸ਼ ਮੰਤਰਾਲੇ ਵੱਲੋਂ ਹਰ ਲੋੜੀਂਦੀ ਮਦਦ ਕੀਤੀ ਜਾਵੇਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪੋਸਟ ਸਾਂਝ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਦੇਸ਼ਾਂ ਦੇ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ NRI Wing Punjab ਦੇ ਨੰਬਰ 24x7 Control Room 0172-2260042, 0172-2260043, Whatsapp No ,+91 94787 79112 ਜਾਰੀ ਕਰ ਰਹੇ ਹਾਂ ਜੇ ਕੋਈ ਖੁਦ ਜਾਂ ਉਹਨਾਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਸੰਪਰਕ ਵਿਚ ਹਾਂ। ਜਲਦੀ ਉਹਨਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement