ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ SIT ਪਹੁੰਚੀ ਜੇਲ੍ਹ
Published : Apr 2, 2019, 12:00 pm IST
Updated : Apr 2, 2019, 12:00 pm IST
SHARE ARTICLE
Ram Rahim
Ram Rahim

ਪੰਜਾਬ ਵਿਚ ਪਿਛਲੇ ਸਮਿਆਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬਿਆਂ....

ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਸਮਿਆਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬਿਆਂ ਤੋਂ ਬਾਅਦ 2015 ‘ਚ ਹੋਈ ਬਹਿਬਲ ਕਲਾਂ ਅਤੇ ਕੋਟਕਪੂਰਾ ਫਾਈਰਿੰਗ ਦੀ ਜਾਂਚ ਕਰ ਰਹੀ SIT ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੱਕ ਪਹੁੰਚ ਗਈ ਹੈ।

Ram Rahim Ram Rahim

SIT ਇਥੇ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ‘ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਪਹੁੰਚੀ ਹੈ। ਪਰ ਅਜੇ ਤਕ SIT ਦੀ ਟੀਮ ਨੂੰ ਜੇਲ੍ਹ ‘ਚ ਜਾ ਕੇ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਨਹੀਂ ਮਿਲੀ।

Ram RahimRam Rahim

ਜੇਲ੍ਹ ਮੈਨੂਅਲ ਮੁਤਾਬਕ SIT ਟੀਮ ਨੂੰ ਡੀਐਮ ਤੋਂ ਵੀ ਆਗਿਆ ਲੈਣੀ ਜ਼ਰੂਰੀ ਹੈ। ਡੀਐਮ ਦੀ ਇਜਾਜ਼ਤ ਤੋਂ ਬਾਅਦ ਟੀਮ ਜੇਲ੍ਹ ‘ਚ ਬੰਦ ਕੈਦੀ ਤੋਂ ਪੁੱਛਗਿੱਛ ਕਰ ਸਕਦੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement