ਦੀਪ ਸਿੱਧੂ ਨੂੰ  ਨਹੀਂ ਮਿਲੀ ਰਾਹਤ, ਜਮਾਨਤ ਪਟੀਸ਼ਨ 'ਤੇ ਹੁਣ 8 ਅਪ੍ਰੈਲ ਨੂੰ  ਹੋਵੇਗੀ ਸੁਣਵਾਈ
Published : Apr 2, 2021, 7:15 am IST
Updated : Apr 2, 2021, 7:15 am IST
SHARE ARTICLE
image
image

ਦੀਪ ਸਿੱਧੂ ਨੂੰ  ਨਹੀਂ ਮਿਲੀ ਰਾਹਤ, ਜਮਾਨਤ ਪਟੀਸ਼ਨ 'ਤੇ ਹੁਣ 8 ਅਪ੍ਰੈਲ ਨੂੰ  ਹੋਵੇਗੀ ਸੁਣਵਾਈ


ਨਵੀਂ ਦਿੱਲੀ, 1 ਅਪ੍ਰੈਲ : ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਵੀਰਵਾਰ ਨੂੰ  ਸੁਣਵਾਈ ਕੀਤੀ | ਕੋਰਟ ਨੇ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 8 ਅਪ੍ਰੈਲ ਤਕ ਟਾਲ ਦਿਤੀ ਹੈ | ਜ਼ਿਕਰਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਅਭਿਨੇਤਾ ਦੀਪ ਸਿੱਧੂ ਦੀ ਅਰਜ਼ੀ 'ਤੇ ਬੁਧਵਾਰ ਨੂੰ  ਹੋਣ ਵਾਲੀ ਸੁਣਵਾਈ ਟਾਲ ਦਿਤੀ ਸੀ | (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement