ਜਲੰਧਰ ਦੇ CMO ਬਲਵੰਤ ਸਿੰਘ ਨੇ ਫਿਲੌਰ ਹਸਪਤਾਲ ਦੀ ਕੀਤੀ ਅਚਨਚੇਤ ਚੈਂਕਿੰਗ
Published : Apr 2, 2021, 12:01 pm IST
Updated : Apr 2, 2021, 12:03 pm IST
SHARE ARTICLE
Jalandhar CMO Balwant Singh
Jalandhar CMO Balwant Singh

ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨ ਲਗਾਉਣ ਦੀ ਕੀਤੀ ਅਪੀਲ

ਜਲੰਧਰ: ਅੱਜ ਸਿਵਲ ਹਸਪਤਾਲ ਫਿਲੌਰ ਵਿਚ ਉਸ ਵਕਤ ਭਾਜੜਾ ਪੈ ਗਈਆਂ ਜਦੋਂ ਜਲੰਧਰ ਦੇ ਨਵੇਂ ਸੀਐਮਉ ਬਲਵੰਤ ਸਿੰਘ ਅਚਾਨਕ ਸਿਵਲ ਹਸਪਤਾਲ ਫਿਲੌਰ ਪਹੁੰਚ ਗਏ ਜਿਸ ਨੂੰ ਦੇਖ ਸਿਵਲ ਹਸਪਤਾਲ ਦਾ ਸਾਰਾ ਸਟਾਫ਼ ਭੱਬਾ ਭਾਰ ਹੋ ਗਿਆ।

Jalandhar CMO Balwant SinghJalandhar CMO Balwant Singh

ਸਿਵਲ ਸਰਜਨ ਨੇ ਹਸਪਤਾਲ ਦਾ ਸਾਰਾ ਰਿਕਾਰਡ ਚੈਕ ਕੀਤਾ। ਉਪੀਡੀ ਤੇ ਸਾਰੇ ਹਸਪਤਾਲ ਦਾ ਨਿਰੀਖਣ ਕੀਤਾ। ਉਹਨਾਂ ਹਸਪਤਾਲ ਦੀ ਕਾਰਗੁਜਾਰੀ ਤੇ ਦੱਸਿਆ ਕਿ ਹਸਪਤਾਲ ਵਿਚ ਜ਼ਰੂਰਤ ਦੀਆਂ ਸਾਰੀਆਂ ਦਵਾਈਆਂ ਮੌਜੂਦ ਹਨ।

Jalandhar CMO Balwant SinghJalandhar CMO Balwant Singh

ਡਾਕਟਰਾਂ ਦੀ ਘਾਟ ਹੈ। ਉਹ ਜਲਦੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਜਲੰਧਰ ਜ਼ਿਲੇ ਵਿਚ ਵੱਧ ਰਹੇ ਕੋਰੋਨਾ ਕੇਸਾ ਤੇ ਚਿੰਤਾ ਜਤਾਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨ ਲਗਾਉਣ ਦੀ ਅਪੀਲ ਕੀਤੀ। 

Jalandhar CMO Balwant SinghJalandhar CMO Balwant Singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement