ਖੇਤਾਂ ’ਚੋਂ ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼ :ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
Published : Apr 2, 2023, 2:36 pm IST
Updated : Apr 2, 2023, 2:36 pm IST
SHARE ARTICLE
photo
photo

ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਿਹਾ ਸੀ ਮ੍ਰਿਤਕ

 

ਪਟਿਆਲਾ : ਮਿਤੀ 1,2-4-2023 ਦੀ ਦਰਮਿਆਨੀ ਰਾਤ ਨੂੰ ਕਮਲ ਪ੍ਰਿੰਸ ਪੁੱਤਰ ਸੁਖਵਿੰਦਰ ਸਿੰਘ ਉਮਰ ਕਰੀਬ 19 ਸਾਲ ਵਾਸੀ ਪਿੰਡ ਲੁਹਾਰ ਮਾਜਰਾ ਥਾਣਾ ਸਦਰ ਨਾਭਾ ਜਿਲ੍ਹਾ ਪਟਿਆਲਾ ਦੇ  ਪਿੰਡ ਛੀਟਾਂਵਾਲਾ ਖੇਤਾਂ ਦੇ ਨੇੜਿਓਂ ਲਾਸ਼ ਬਰਾਮਦ ਹੋਈ ਹੈ ਉਕਤ ਨੌਜਵਾਨਾਂ ਦੀ ਲਾਸ਼ ਨਗਨ ਅਵਸਥਾ ਵਿਚ ਹਾਸਲ ਹੋਏ ਸੀ  ਥਾਣਾ ਸਦਰ ਨਾਭਾ ਦੀ ਪੁਲਸ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਨਾਭਾ ਦੀ ਮੌਰਚਰੀ ਵਿਚ ਰਖਵਾ ਦਿੱਤਾ ਹੈ। ਉਸ ਦੇ ਸਰੀਰ ਤੇ ਕੁੱਟਮਾਰ ਧੱਕਾ-ਮੁੱਕੀ ਦੇ ਨਿਸ਼ਾਨ ਹਨ ।

ਇਸ ਸੰਬੰਧੀ ਥਾਣਾ ਸਦਰ ਦੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਨੇ ਬਾਰਵੀ ਤੂੰ ਬਾਅਦ ਆਈਲੈਟਸ ਕੀਤੀ ਸੀ ਅਤੇ ਆਸਟ੍ਰੇਲੀਆ ਜਾਣਾ ਸੀ
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement