Ludhiana News : ਲੁਧਿਆਣਾ 'ਚ 'ਆਪ' ਨੇ ਕੀਤਾ ਵੱਡਾ ਇਕੱਠ, ਨਸ਼ਿਆ ਵਿਰੁਧ ਕੱਢੀ ਗਈ ਜਾਗਰੂਕਤਾ ਰੈਲੀ 

By : BALJINDERK

Published : Apr 2, 2025, 1:46 pm IST
Updated : Apr 2, 2025, 1:48 pm IST
SHARE ARTICLE
ਸੀਐਮ ਭਗਵੰਤ ਮਾਨ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦੇ ਹੋਏ
ਸੀਐਮ ਭਗਵੰਤ ਮਾਨ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦੇ ਹੋਏ

Ludhiana News : CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਰੈਲੀ ਨੂੰ ਦਿਖਾਈ ਹਹੀ ਝੰਡੀ, ਅਮਨ ਅਰੋੜਾ, ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ

Ludhiana News in Punjabi : ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨੁਸ਼ਿਆ ਵਿਰੁੱਧ ਦੇ ਤਹਿਤ ਅੱਜ ਲੁਧਿਆਣਾ ਦੇ ਆਰਤੀ ਚੌਂਕ ਤੋਂ ਲੈ ਕੇ ਫੁਹਾਰਾਂ ਚੌਂਕ ਤੱਕ ਨਸ਼ਿਆਂ ਦੇ ਵਿਰੋਧ ਜਾਗਰੂਕਤਾ ਰੈਲੀ ਕੱਢੀ ਜਾ ਰਹੀ ਹੈ। ਇਸ ਮੌਕੇ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੌਰਾਨ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ। 

ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਰੈਲੀ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਇਸ ਜਾਗਰੂਕਤਾ ਰੈਲੀ ਦੇ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ।

(For more news apart from  AAP holds big gathering in Ludhiana, awareness rally against drugs News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement