ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਾਂ ਕੋਲੋਂ ਅਸਲੇ ਸਮੇਤ ਫੜੇ ਵਿਅਕਤੀਆਂ ਨੂੰ ਅਦਾਲਤ ਵਿਚ ਕੀਤਾ ਪੇਸ਼ 
Published : May 2, 2022, 9:28 pm IST
Updated : May 2, 2022, 9:28 pm IST
SHARE ARTICLE
sri anandpur sahib news
sri anandpur sahib news

ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ, ਜਿਸ ਵਿੱਚ ਦੋਨਾਲੀ  ਬੰਦੂਕਾਂ 12 ਬੋਰ 30 ਬੋਰ 315 ਬੋਰ ਆਦਿ ਅਤੇ ਕਾਰਤੂਸ ਵੀ ਬਰਾਮਦ  ਹਨ 

ਸ੍ਰੀ ਅਨੰਦਪੁਰ ਸਾਹਿਬ : ਸਥਾਨਕ ਪੁਲਿਸ ਨੇ 7 ਵਿਅਕਤੀਆਂ ਨੂੰ ਕਾਬੂ ਕਰਕੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ, ਜਿਸ ਵਿੱਚ ਦੋਨਾਲੀ  ਬੰਦੂਕਾਂ 12 ਬੋਰ 30 ਬੋਰ 315 ਬੋਰ ਆਦਿ ਅਤੇ ਕਾਰਤੂਸ ਵੀ ਬਰਾਮਦ  ਹਨ। ਥਾਣਾ ਮੁਖੀ ਸਿਮਰਨਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਗੱਡੀ ਨੰਬਰ PB08 CR 2205 ਵਿੱਚ ਕੁਝ ਵਿਅਕਤੀ ਹਥਿਆਰ ਲੈ ਕੇ ਜਾ ਰਹੇ ਹਨ।

photo photo

ਇਹ ਵਿਅਕਤੀ ਗੱਡੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਇਕ ਡੇਰੇ ਦੇ ਕੋਲ ਘੁੰਮ ਰਹੇ ਹਨ। ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾ ਪਾਸੋਂ ਅਸਲਾ ਬਰਾਮਦ ਹੋਇਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Punjab PolicePunjab Police

ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ 'ਤੇ 25-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਕਤ ਫੜੇ ਗਏ ਵਿਅਕਤੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ  ਰਿਮਾਂਡ ਦੀ ਮੰਗ ਕੀਤ ਗਈ। ਖਬਰ ਲਿਖਣੇ ਤੱਕ ਕੋਰਟ ਨੇ ਕੋਈ ਆਰਡਰ ਨਹੀਂ ਕੀਤੇ ਅਤੇ ਫ਼ੈਸਲਾ ਰਾਖਵਾਂ ਰੱਖਿਆ ਹੋਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement