Patiala Accident : ਚੜ੍ਹਦੀ ਸਵੇਰ ਵੱਡਾ ਹਾਦਸਾ, PRTC ਬੱਸ ਤੇ ਟਰਾਲੇ ਦੀ ਆਪਸ ਵਿਚ ਹੋਈ ਸਿੱਧੀ ਟੱਕਰ, ਉੱਡੇ ਪਰਖੱਚੇ
Published : May 2, 2024, 10:17 am IST
Updated : May 2, 2024, 11:40 am IST
SHARE ARTICLE
Patiala PRTC Accident News in punjabi
Patiala PRTC Accident News in punjabi

Patiala Accident :  ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟੀਆਂ 


Patiala PRTC Accident News in punjabi : ਪਟਿਆਲਾ ਵਿਖੇ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪੀਆਰਟੀਸੀ ਬੱਸ ਤੇ ਟਰਾਲੇ ਦੀ ਆਪਸ ਵਿਚ ਸਿੱਧੀ ਟੱਕਰ ਹੋਈ। ਹਾਦਸੇ ਵਿਚ ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦਕਿ ਕੰਡਕਟਰ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: Haryana News: ਕਰਨਾਲ 'ਚ ਦੂਜੀ ਵਾਰ CM ਦੇ ਖਿਲਾਫ ਚੋਣ ਲੜਨਗੇ ਕਾਂਗਰਸ ਦੇ ਤ੍ਰਿਲੋਚਨ ਸਿੰਘ, ਭਰੀ ਨਾਮਜ਼ਦਗੀ  

ਇਸ ਦੇ ਨਾਲ ਹੀ ਬੱਸ ਵਿਚ ਸਵਾਰ ਸਵਾਰੀਆਂ ਦੇ ਵੀ ਸੱਟਾਂ ਲ਼ੱਗੀਆਂ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ। ਜ਼ਖ਼ਮੀਆਂ ਨੂੰ ਸਮਾਣਾ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਪੀਆਰਟੀਸੀ ਬੱਸ ਸੰਗਰੂਰ ਤੋਂ ਕੈਥਲ ਜਾ ਰਹੀ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: Patiala Accident : ਚੜ੍ਹਦੀ ਸਵੇਰ ਵੱਡਾ ਹਾਦਸਾ, PRTC ਬੱਸ ਤੇ ਟਰਾਲੇ ਦੀ ਆਪਸ ਵਿਚ ਹੋਈ ਸਿੱਧੀ ਟੱਕਰ, ਉੱਡੇ ਪਰਖੱਚੇ

ਪੀਆਰਟੀਸੀ ਬੱਸ ਸੰਗਰੂਰ ਤੋਂ ਕੈਥਲ ਜਾਰੀ ਸੀ ਸਮਾਣਾ 7 ਵਜੇ ਬਸ ਸਟੈਂਡ ਤੋਂ ਚੱਲੀ। ਉਸ ਤੇ ਬਾਅਦ ਪਿੰਡ ਬਦਨਪੁਰ ਦੇ ਨੇੜੇ ਪਹੁੰਚਣ ਤੇ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਟੱਕਰ ਹੋ ਗਈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Patiala PRTC Accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement