Sultanpur Lodhi : ਪਬਲਿਕ ਨਾਲ ਗਲਤ ਵਿਵਹਾਰ ਕਰਨ ਵਾਲਾ ਪਟਵਾਰੀ ਗੁਰਭੇਜ ਸਿੰਘ ਮੁਅੱਤਲ
Published : May 2, 2024, 7:21 pm IST
Updated : May 2, 2024, 7:21 pm IST
SHARE ARTICLE
Patwari suspended
Patwari suspended

ਪਟਵਾਰੀ ਗੁਰਭੇਜ ਸਿੰਘ ਹਲਕਾ ਮਾਛੀ ਜ਼ੋਆ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ

Sultanpur Lodhi News : ਜ਼ਿਲ੍ਹਾ ਕੁਲੈਕਟਰ ਕਪੂਰਥਲਾ ਵੱਲੋਂ ਸਰਕਾਰੀ ਡਿਊਟੀ ਦੌਰਾਨ ਪਬਲਿਕ ਨਾਲ ਗਲਤ ਵਿਹਾਰ ਕਰਨ ਦੇ ਦੋਸ਼ਾਂ ਹੇਠ ਗੁਰਭੇਜ ਸਿੰਘ ਪਟਵਾਰੀ ਹਲਕਾ ਮਾਛੀ ਜ਼ੋਆ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਬਾਈਕ ਸਵਾਰ ਦੀ ਗਰਭਵਤੀ ਪਤਨੀ ਤੇ ਬੱਚੇ ਦੀ ਮੌਤ, ਪਤੀ ਹਸਪਤਾਲ 'ਚ ਭਰਤੀ

 

ਉਨ੍ਹਾਂ ਵਲੋਂ ਜਾਰੀ ਹੁਕਮਾਂ ਅਨੁਸਾਰ ਪਟਵਾਰੀ ਗੁਰਭੇਜ ਸਿੰਘ ਨੂੰ ਸਰਕਾਰੀ ਡਿਊਟੀ ਦੌਰਾਨ ਪਬਲਿਕ ਨਾਲ ਗਲਤ ਵਿਹਾਰ ਕਰਨ ਹੇਠ ਪੰਜਾਬ ਪਨੀਸ਼ਮੈਂਟ ਐਂਡ ਅਪੀਲ ਰੂਲਜ਼ 1970 ਦੀ ਧਾਰਾ 4 ਅਧੀਨ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਸੈਰ ਕਰਨ ਗਈ ਵਿਆਹੁਤਾ ਔਰਤ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਮੌਤ

ਮੁਅੱਤਲੀ ਦੌਰਾਨ ਸਬੰਧਿਤ ਕਰਮਚਾਰੀ ਦਾ ਹੈੱਡਕੁਆਰਟਰ ਤਹਿਸੀਲ ਦਫਤਰ ਕਪੂਰਥਲਾ ਰੱਖਿਆ ਗਿਆ ਹੈ।

Location: India, Punjab, Kapurthala

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement