Sri Muktsar Sahib News: ਪੇਸ਼ੀ 'ਤੇ ਆਇਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ
Published : May 2, 2024, 3:31 pm IST
Updated : May 2, 2024, 3:31 pm IST
SHARE ARTICLE
The prisoner escaped in Sri Muktsar Sahib News
The prisoner escaped in Sri Muktsar Sahib News

Sri Muktsar Sahib News: ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ

The prisoner escaped in Sri Muktsar Sahib News: ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇਥੇ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਮੁਲਜ਼ਮ ਵਿਅਕਤੀ ਅਦਾਲਤ 'ਚੋਂ ਫਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ: KotKapura Accident News: ਰੁੱਸੀ ਹੋਈ ਘਰਵਾਲੀ ਨੂੰ ਮਨਾ ਕੇ ਲਿਜਾ ਰਹੇ ਘਰਵਾਲੇ ਦੀ ਰਸਤੇ ਵਿਚ ਹੋਈ ਮੌਤ

ਪੁਲਿਸ ਨੇ ਅਦਾਲਤੀ ਕੰਪਲੈਕਸ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ ਪਰ ਉਸ ਦਾ ਕਿਤੇ ਕੁਝ ਪਤਾ ਨਹੀਂ ਲੱਗਾ। ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਦਿਤੀ ਹੈ। ਮੁਲਜ਼ਮ ਜਸ਼ਨਦੀਪ ਸਿੰਘ ਐਨਡੀਪੀਐਸ ਐਕਟ ਕੇਸ ਵਿਚ ਨਾਮਜ਼ਦ ਹੈ।

ਇਹ ਵੀ ਪੜ੍ਹੋ: UP News: ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਵਿਚ 3 ਫਰਵਰੀ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਅੱਜ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ ਪਰ ਉਹ ਅਦਾਲਤ ਦੇ ਅਹਾਤੇ ਵਿਚ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਕੈਦੀ ਦੇ ਫਰਾਰ ਹੋਣ ਕਾਰਨ ਪੁਲਿਸ ਦੁਚਿੱਤੀ ਵਿੱਚ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The prisoner escaped in Sri Muktsar Sahib News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement