Mansa News : ਮਾਨਸਾ ਸੈਸ਼ਨ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਹੋਈ ਸੁਣਵਾਈ

By : BALJINDERK

Published : May 2, 2025, 2:20 pm IST
Updated : May 2, 2025, 2:20 pm IST
SHARE ARTICLE
Sidhu Moosewala
Sidhu Moosewala

Mansa News : ਦੋ ਗਵਾਹਾਂ ’ਚੋਂ ਕੋਈ ਵੀ ਅਦਾਲਤ ’ਚ ਨਹੀਂ ਹੋਇਆ ਪੇਸ਼, ਅਗਲੀ ਸੁਣਵਾਈ 23 ਮਈ ਨੂੰ ਹੋਵੇਗੀ 

Mansa News in Punjabi : ਅੱਜ ਮਾਨਸਾ ਸੈਸ਼ਨ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ। ਅੱਜ ਦੋ ਗਵਾਹਾਂ ਨੂੰ ਗਵਾਹੀ ਲਈ ਬੁਲਾਇਆ ਗਿਆ ਸੀ, ਪਰ ਕੋਈ ਵੀ ਗਵਾਹ ਅਦਾਲਤ ਵਿੱਚ ਨਹੀਂ ਪੇਸ਼ ਹੋਇਆ, ਜਿਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 23 ਮਈ ਨੂੰ ਤੈਅ ਕੀਤੀ ਹੈ।

 (For more news apart from Sidhu Moosewala murder case heard in Mansa Sessions Court News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement