ਗੁਰਦਾਸਪੁਰ 'ਚ ਰਿਸ਼ਤੇ ਹੋਏ ਤਾਰ ਤਾਰ, ਸਹੁਰੇ ਨੇ ਆਪਣੀ ਹੀ ਨੂੰਹ ਦਾ ਕੀਤਾ ਬਲਾਤਕਾਰ
Published : Jun 2, 2021, 4:05 pm IST
Updated : Jun 2, 2021, 5:26 pm IST
SHARE ARTICLE
Rape
Rape

ਪੀੜਤ ਔਰਤ ਨੇ ਇਨਸਾਫ ਦੀ ਕੀਤੀ ਮੰਗ

 ਗੁਰਦਾਸਪੁਰ (ਨੀਤਿਨ ਲੁੱਥਰਾ) ਜ਼ਿਲਾ ਗੁਰਦਾਸਪੁਰ ਦੇ ਪਿੰਡ ਸਦਵਾ ਕਲਾ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਗੁਰਦਾਸਪੁਰ ਵਿਚ ਇਕ ਸਹੁਰੇ ਵੱਲੋਂ ਆਪਣੀ ਹੀ ਨੂੰਹ ਦਾ ਬਲਾਤਕਾਰ ਕੀਤਾ ਗਿਆ। 

In Gurdaspur, the in-laws raped their own daughter-in-lawIn Gurdaspur, the in-laws raped their own daughter-in-law

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਪੀੜਿਤ ਔਰਤ ਆਪਣੇ 18 ਮਹੀਨੇ ਦੇ ਬੇਟੇ ਨਾਲ ਘਰ ਵਿਚ ਸੌਂ ਰਹੀ ਸੀ। ਪੀੜਿਤ ਔਰਤ ਨੇ ਦੱਸਿਆ ਕਿ ਉਸ ਦਾ ਸਹੁਰਾ ਉਸ ਤੇ ਗਲਤ ਨਜ਼ਰ ਰੱਖਦਾ ਸੀ।

In Gurdaspur, the in-laws raped their own daughter-in-lawIn Gurdaspur, the in-laws raped their own daughter-in-law

ਉਸ ਨੇ ਇਸ ਸਬੰਧੀ ਬਾਕੀ ਪਰਿਵਾਰਕ ਮੈਂਬਰਾਂ ਨੂੰ ਵੀ ਦੱਸਿਆ ਸੀ ਪਰ ਉਹਨਾਂ ਨੇ ਉਹ ਕਹਿ ਕੇ ਪੱਲਾ ਝਾੜ ਲਿਆ ਸੀ  ਕਿ ਸ਼ਰਾਬ ਦੇ  ਨਸ਼ੇ ਵਿਚ ਗਲਤੀ ਹੋ ਗਈ ਹੋਵੇਗੀ। ਪਰ ਜਦੋਂ ਮੇਰੇ ਪਰਿਵਾਰਕ ਮੈਂਬਰ ਦੋ ਦਿਨ ਲਈ ਰਿਸ਼ਤੇਦਾਰਾਂ ਦੇ ਗਏ ਹੋਏ ਸਨ ਤੇ ਪਿੱਛੋਂ ਮੇਰੇ ਸਹੁਰੇ ਨੇ ਮੇਰੇ ਨਾਲ ਬਲਾਤਕਾਰ ਕੀਤਾ। ਪੀੜਤ ਲੜਕੀ ਨੇ ਇਨਸਾਫ ਦੀ ਮੰਗ ਕੀਤੀ ਹੈ।

In Gurdaspur, the in-laws raped their own daughter-in-lawIn Gurdaspur, the in-laws raped their own daughter-in-law

ਸਹੁਰੇ ਵੱਲੋਂ ਨੂੰਹ ਨਾਲ ਜਬਰ ਜਨਾਹ ਦੀ ਘਟਨਾ ਨੇ ਰਿਸ਼ਤਿਆਂ ਨੂੰ ਤਾਰ ਤਾਰ ਕਰ ਦਿੱਤਾ ਹੈ। ਸਾਡੇ ਸਮਾਜ ਵਿਚ ਨੂੰਹਾਂ ਨੂੰ ਧੀਆਂ ਬਰਾਬਰ ਦਰਜਾ ਦਿੱਤਾ ਜਾਂਦਾ ਹੈ। ਇਸ ਘਿਨਾਉਣੇ ਕਾਰੇ ਲਈ ਦੋਸ਼ੀ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement