ਦੇਸ਼ 'ਚ ਕਰੋਨਾ ਦੇ 48,786 ਨਵੇਂ ਮਾਮਲੇ, 1005 ਮੌਤਾਂ
Published : Jul 2, 2021, 7:00 am IST
Updated : Jul 2, 2021, 7:00 am IST
SHARE ARTICLE
image
image

ਦੇਸ਼ 'ਚ ਕਰੋਨਾ ਦੇ 48,786 ਨਵੇਂ ਮਾਮਲੇ, 1005 ਮੌਤਾਂ


ਨਵੀਂ ਦਿੱਲੀ, 1 ਜੁਲਾਈ : ਇਕ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 48,786 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,04,11,634 ਹੋ ਗਈ | ਕੇਂਦਰੀ ਸਿਹਤ ਮੰਤਰਾਲੇ ਵਲੋਂ ਵੀਰਵਾਰ ਨੂੰ  ਜਾਰੀ ਕੀਤੇ ਗਏ ਤਾਜਾ ਅੰਕੜਿਆਂ ਦੇ ਅਨੁਸਾਰ ਵਾਇਰਸ ਕਾਰਨ 1005 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,99,459 ਹੋ ਗਈ | ਕੋਰੋਨਾ ਕਾਰਨ ਪੰਜਾਬ 'ਚ ਹੁਣ ਤਕ 16052 ਜਾਨਾਂ ਜਾ ਚੁਕੀਆਂ ਹਨ |   (ਪੀ.ਟੀ.ਆਈ) 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement