ਝੋਨੇ ਨੂੰ ਪਾਣੀ ਲਗਾਉਣ ਗਏ ਕਿਸਾਨ ਦੀ ਕਰੰਟ ਲੱਗਣ ਨਾਲ ਗਈ ਜਾਨ
Published : Jul 2, 2022, 2:17 pm IST
Updated : Jul 2, 2022, 2:36 pm IST
SHARE ARTICLE
A farmer who went to irrigate paddy died due to electrocution
A farmer who went to irrigate paddy died due to electrocution

6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

 

 

ਸਮਾਣਾ - ਜ਼ਿਲ੍ਹਾ ਪਟਿਆਲਾ ਦੇ ਸਮਾਣਾ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਕਿਸਾਨ ਦੀ  ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੇਤਨ ਸ਼ਰਮਾ (23) ਸਮਾਣਾ ਦੇ ਪਿੰਡ ਸ਼ਸੀ ਬ੍ਰਾਹਮਣ ਵਜੋਂ ਹੋਈ ਹੈ। 

 

Death Death

 

ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ਾਮ 7 ਵਜੇ ਚੇਤਨ ਖੇਤਾਂ ਵਿੱਚ ਝੋਨੇ ਨੂੰ ਪਾਣੀ ਲਾਉਣ ਗਿਆ ਸੀ। ਜਿਵੇਂ ਹੀ ਉਸ ਨੇ ਟਿਊਬਵੈਲ ਚਾਲੂ ਕਰਨ ਲਈ ਬਿਜਲੀ ਚਲਾਈ, ਉਸ ਨੂੰ ਮੌਕੇ ਉਤੇ ਕਰੰਟ ਲੱਗ ਗਿਆ। ਪਿੰਡ ਵਾਸੀਆਂ ਨੇ ਚੇਤਨ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਜਾਨ ਨਹੀਂ ਬਚ ਸਕੀ।

ਦੱਸ ਦਈਏ ਕਿ ਚੇਤਨ ਸ਼ਰਮਾ ਦਾ 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਰਾਮ ਨਗਰ ਥਾਣੇ ਦੀ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪਰਿਵਾਰ ਦੇ ਦੋ ਮੈਂਬਰਾਂ ਦੀ ਵੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ। ਇੱਕ ਵਾਰ ਫੇਰ ਪਰਿਵਾਰ ਉਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement