ਸਾਂਝੀ ਕੰਧ ਪਿੱਛੇ ਪੋਤੇ ਨੇ ਦਾਦੇ ਤੇ ਤਾਏ 'ਤੇ ਚਲਾਈਆਂ ਗੋਲੀਆਂ, ਦੋਹਾਂ ਨੇ ਮੌਕੇ 'ਤੇ ਤੋੜਿਆ ਦਮ
Published : Jul 2, 2022, 5:16 pm IST
Updated : Jul 2, 2022, 5:16 pm IST
SHARE ARTICLE
photo
photo

ਦਾਦੀ ਗੰਭੀਰ ਰੂਪ ਵਿਚ ਹੋਈ ਜਖਮੀ

 

 ਮਲੋਟ:  ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਤਲ, ਬਲਾਤਕਾਰ, ਚੋਰੀ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ। ਕਿਸੇ ਨੂੰ ਵੀ ਕਾਨੂੰਨ ਦੀ ਖੌਫ਼ ਨਹੀਂ ਰਿਹਾ।

PHOTOPHOTO

ਅਜਿਹਾ ਹੀ ਮਾਮਲਾ ਵਿਧਾਨ ਸਭਾ ਹਲਕਾ ਮਲੋਟ 'ਚ ਪੈਂਦੇ ਪਿੰਡ ਬਾਮ ਤੋਂ ਸਾਹਮਣੇ ਆਇਆ ਹੈ ਜਿਥੇ  ਸਾਂਝੀ ਕੰਧ ਨੂੰ ਲੈ ਕੇ ਹੋਏ ਝਗੜੇ 'ਚ ਪੋਤੇ ਨੇ ਆਪਣੇ ਦਾਦੇ ਤੇ ਤਾਏ ਦੀ ਗੋਲ ਮਾਰ ਕੇ ਹੱਤਿਆ ਕਰ ਦਿੱਤੀ ਜਦਕਿ ਗੋਲੀ ਲੱਗਣ ਨਾਲ ਦਾਦੀ ਗੰਭੀਰ ਜ਼ਖ਼ਮੀ ਹੋ ਗਈ।

PHOTOPHOTO

ਜਿਸ ਨੂੰ ਸਰਕਾਰੀ ਹਸਪਤਾਲ ਆਲਮਵਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਸਿੰਘ (80 ਸਾਲ) ਪੁੱਤਰ ਲਾਲ ਸਿੰਘ, ਤਾਇਆ ਮਿੱਠੂ ਸਿੰਘ (65) ਪੁੱਤਰ ਠਾਣਾ ਸਿੰਘ ਵਜੋਂ ਹੋਈ ਹੈ ਜਦਕਿ  ਨਸੀਬ ਕੌਰ ਪਤਨੀ ਜਰਨੈਲ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement