Punjab News : 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ

By : BALJINDERK

Published : Jul 2, 2025, 2:16 pm IST
Updated : Jul 2, 2025, 2:16 pm IST
SHARE ARTICLE
Aman Arora
Aman Arora

Punjab News : ਪੰਥ ਲਈ ਲੜਨ ਵਾਲਾ ਅਕਾਲੀ ਦਲ ਅੱਜ ਨਸ਼ਿਆਂ ਤੋਂ ਪੈਸੇ ਕਮਾਉਣ ਵਾਲੇ ਦੋਸ਼ੀ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ

Punjab News in Punjabi : 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ ਦਿੰਦਿਆਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਹਜ਼ਾਰਾਂ ਵਰਕਰਾਂ ਨੂੰ ਬਿਕਰਮ ਮਜੀਠੀਆਂ ਦੀ ਪੇਸ਼ੀ ’ਤੇ ਪਹੁੰਚਣ ’ਤੇ ਰੋਕਿਆ ਜਾ ਰਿਹਾ ਹੈ। ‘‘ਮੈਂ ਸੁਖਬੀਰ ਬਾਦਲ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਪਹਿਲਾਂ ਤਾਂ ਇਹ ਦੱਸੋ ਕਿ ਤੁਹਾਡੇ ਕੋਲ ਸਮੁੱਚੇ ਪੰਜਾਬ ਵਿਚ ਹਜ਼ਾਰਾਂ ਵਰਕਰ ਹਨ।’’

ਜਿਹੋ ਜਿਹਾ ਤੁਹਾਡਾ ਕਾਰਜ ਕਾਲ ਪਿਛਲੇ 10 ਸਾਲ ’ਚ ਰਿਹਾ ਹੈ, ਉਨ੍ਹਾਂ ਸਮਿਆਂ ਦੇ ਕਾਰਨਾਮਿਆਂ ਨੇ ਅਕਾਲੀ ਦਲ ਨੂੰ ਖ਼ਾਲੀ ਦਲ ਬਣਾ ਕੇ ਰੱਖ ਦਿੱਤਾ ਹੈ। ਪੰਥ ਲਈ ਲੜਨ ਵਾਲਾ ਅਕਾਲੀ ਦਲ ਅੱਜ ਨਸ਼ਿਆਂ ਤੋਂ ਪੈਸੇ ਕਮਾਉਣ ਵਾਲੇ ਦੋਸ਼ੀ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ।  ਮੈਂ ਪੰਜਾਬ ਸਰਕਾਰ ਵਲੋਂ ਸਪਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ , ਕਾਨੂੰਨ ਅਨੁਸਾਰ ਪੰਜਾਬ ਨੂੰ ਕਾਰਵਾਈ ਕਰਨ ਤੋਂ ਰੋਕੇਗਾ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੰਜਾਬ ਅੱਜ ਇਨਸਾਫ਼ ਮੰਗ ਰਿਹਾ ਹੈ 

ਅਮਨ ਅਰੋੜਾ ਨੇ ਕਿਹਾ ਕਿ ਨਿਆਂ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।  ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਕਿਸੇ ਨੂੰ ਵੀ ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ । 

(For more news apart from  AAP state president Aman Arora's befitting reply to Sukhbir Badal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement