ਸਰਕਾਰ ਤੇ ਪ੍ਰਸ਼ਾਸਨ ਨੇ ਨÎਸ਼ਿਆਂ ਨੂੰ ਰੋਕਣ ਲਈ ਕੀਤੇ ਵਧੀਆ ਉਪਰਾਲੇ: ਬੱਤਰਾ
Published : Aug 2, 2018, 12:49 pm IST
Updated : Aug 2, 2018, 12:49 pm IST
SHARE ARTICLE
Jaspal Singh Batra With Others
Jaspal Singh Batra With Others

ਮਨੁੱਖੀ ਅਧਿਕਾਰ ਸੰਸਥਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਬੱਤਰਾ ਦੀ ਅਗਵਾਈ ਹੇਠ ਹੋਈ ਜਿਸ 'ਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕੀਤੇ.............

ਕੋਟ ਈਸੇ ਖਾਂ : ਮਨੁੱਖੀ ਅਧਿਕਾਰ ਸੰਸਥਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਬੱਤਰਾ ਦੀ ਅਗਵਾਈ ਹੇਠ ਹੋਈ ਜਿਸ 'ਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕੀਤੇ ਗਏ। ਮੀਟਿੰਗ 'ਚ ਸਰਪ੍ਰਸਤ ਹਰਨੇਕ ਸਿੰਘ, ਜਨਰਲ ਸੈਕਟਰੀ ਮੋਹਨਦਾਸ, ਸਹਾਇਕ ਇੰਦਰਜੀਤ ਸਿੰਘ ਮਹਿਰੋ, ਕੈਸ਼ੀਅਰ ਹਰਭਜਨ ਸਿੰਘ, ਤਰਸੇਮ ਸਿੰਘ, ਕਪਿਲ ਕੁਮਾਰ, ਸੁੱਖਾ ਗਲੋਟੀ, ਇਕਬਾਲ ਸਿੰਘ ਢੋਲੇਵਾਲ, ਮਲੂਕ ਸਿੰਘ,

ਇੰਦਰਜੀਤ ਸਿੰਘ ਛਾਬੜਾ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਜੋ ਪਿੰਡ-ਪਿੰਡ ਕਮੇਟੀਆਂ ਬਣਾਈਆਂ ਗਈਆਂ ਹਨ, ਉਹ ਵਧੀਆ ਉਪਰਾਲਾ ਹੈ। ਪ੍ਰਧਾਨ ਜਸਪਾਲ ਸਿੰਘ ਬੱਤਰਾ ਨੇ ਕਿਹਾ ਕਿ ਜੇ ਕੁੱਝ ਮਹੀਨੇ ਹੋਰ ਪ੍ਰਸ਼ਾਸਨ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕਸੀ ਰੱਖੇ ਤਾਂ ਨਸ਼ਾ ਪੰਜਾਬ 'ਚੋਂ ਪੂਰੀ ਤਰ੍ਹਾ ਖਤਮ ਹੋ ਜਾਵੇਗਾ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement