Navjot Singh Sidhu Enter In Bigg Boss : ਨਵਜੋਤ ਸਿੱਧੂ ਦੀ 'ਬਿੱਗ ਬੌਸ' 'ਚ ਮੁੜ ਹੋਵੇਗੀ ਐਂਟਰੀ, ਕਿਹਾ- ਸੁਫ਼ਨਾ ਹੋਇਆ ਸੱਚ
Published : Aug 2, 2024, 5:20 pm IST
Updated : Aug 2, 2024, 5:20 pm IST
SHARE ARTICLE
 Navjot Singh Sidhu
Navjot Singh Sidhu

ਸਿੱਧੂ 'ਬਿੱਗ ਬੌਸ ਓਟੀਟੀ 3' 'ਚ ਦਿਖਾਈ ਦੇਣਗੇ

Navjot Singh Sidhu Enter In Bigg Boss : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ 'ਬਿੱਗ ਬੌਸ ਓਟੀਟੀ 3' 'ਚ ਜਾ ਰਹੇ ਹਨ। ਨਵਜੋਤ ਸਿੱਧੂ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਬਿੱਗ ਬੌਸ ਦੀ ਪੁਰਾਣੀ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ- '' Major Sidhu in Bigg Boss - dream come true।'' 

 ਅੱਜ ਹੋਵੇਗਾ ਗ੍ਰੈਂਡ ਫਿਨਾਲੇ

'ਬਿੱਗ ਬੌਸ OTT 3' ਦਾ ਅੱਜ ਫਾਈਨਲ ਐਪੀਸੋਡ ਹੈ। ਸ਼ੋਅ ਦੇ ਫਿਨਾਲੇ ਲਈ ਮੇਕਰਸ ਨੇ ਪੂਰੀ ਤਿਆਰੀ ਕਰ ਲਈ ਹੈ। ਅਨਿਲ ਕਪੂਰ ਵੀ ਅੱਜ ਸ਼ੋਅ 'ਚ ਪੂਰੇ ਜੋਸ਼ 'ਚ ਨਜ਼ਰ ਆਉਣ ਵਾਲੇ ਹਨ। 'ਬਿੱਗ ਬੌਸ ਓਟੀਟੀ 3' ਦੇ ਗ੍ਰੈਂਡ ਫਿਨਾਲੇ ਤੋਂ ਪਹਿਲਾਂ ਸ਼ੋਅ ਦੇ ਸਾਰੇ ਪ੍ਰਤੀਯੋਗੀਆਂ ਨੂੰ ਘਰ 'ਚ ਬੁਲਾਇਆ ਜਾਵੇਗਾ ਅਤੇ ਉਹ ਸਾਰੇ ਇੱਕ-ਇੱਕ ਕਰਕੇ ਆਪਣਾ ਡਾਂਸ ਪ੍ਰਦਰਸ਼ਨ ਦੇਣਗੇ। 

ਦੱਸ ਦੇਈਏ ਕਿ ਨਵਜੋਤ ਸਿੱਧੂ ਕਾਫ਼ੀ ਸਮੇਂ ਤੋਂ ਸਿਆਸਤ ਤੋਂ ਦੂਰੀ ਬਣਾ ਕੇ ਬੈਠੇ ਹਨ। ਉਹ ਆਪਣੀ ਕੈਂਸਰ ਪੀੜਤ ਪਤਨੀ ਨਾਲ ਸਮਾਂ ਬਿਤਾ ਰਹੇ ਹਨ। ਹੁਣ ਨਵਜੋਤ ਸਿੱਧੂ 'ਬਿੱਗ ਬੌਸ ਓਟੀਟੀ 3' 'ਚ ਦਿਖਾਈ ਦੇਣਗੇ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਬਿੱਗ ਬੋਸ 6 'ਚ ਨਜ਼ਰ ਆਏ ਸੀ।   

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement